Aanlyn Bybel

- Advertensies -




ਯਿਰਮਿਯਾਹ 18:17 - ਪਵਿੱਤਰ ਬਾਈਬਲ

17 ਮੈਂ ਯਹੂਦਾਹ ਦੇ ਲੋਕਾਂ ਨੂੰ ਖਿੰਡਾ ਦਿਆਂਗਾ। ਉਹ ਆਪਣੇ ਦੁਸ਼ਮਣਾਂ ਕੋਲੋਂ ਭੱਜਣਗੇ। ਮੈਂ ਉਨ੍ਹਾਂ ਨੂੰ ਇੰਝ ਖਿੰਡਾ ਦਿਆਂਗਾ ਜਿਵੇਂ ਪੂਰਬੀ ਹਵਾ ਚੀਜ਼ਾਂ ਨੂੰ ਖਿੰਡਾ ਦਿੰਦੀ ਹੈ। ਮੈਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਆਂਗਾ। ਉਹ ਮੈਨੂੰ ਕਦੇ ਵੀ ਉਨ੍ਹਾਂ ਦੀ ਸਹਾਇਤਾ ਲਈ ਬਹੁੜਦਿਆਂ ਨਹੀਂ ਦੇਖਣਗੇ। ਨਹੀਂ! ਉਹ ਮੈਨੂੰ ਛੱਡ ਕੇ ਜਾਂਦਿਆਂ ਹੋਇਆਂ ਦੇਖਣਗੇ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਮੈਂ ਓਹਨਾਂ ਨੂੰ ਪੁਰੇ ਦੀ ਹਵਾ ਵਾਂਙੁ ਵੈਰੀ ਦੇ ਅੱਗੇ ਖਿਲਾਰ ਦਿਆਂਗਾ, ਮੈਂ ਓਹਨਾਂ ਨੂੰ ਬਿਪਤਾ ਦੇ ਦਿਨ ਆਪਣੀ ਪਿੱਠ ਵਿਖਾਵਾਂਗਾ, ਮੂੰਹ ਨਹੀਂ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਮੈਂ ਉਹਨਾਂ ਨੂੰ ਪੁਰੇ ਦੀ ਹਵਾ ਵਾਂਗੂੰ ਵੈਰੀ ਦੇ ਅੱਗੇ ਖਿਲਾਰ ਦਿਆਂਗਾ, ਮੈਂ ਉਹਨਾਂ ਨੂੰ ਬਿਪਤਾ ਦੇ ਦਿਨ ਆਪਣੀ ਪਿੱਠ ਵਿਖਾਵਾਂਗਾ, ਮੂੰਹ ਨਹੀਂ।

Sien die hoofstuk Kopieer




ਯਿਰਮਿਯਾਹ 18:17

Volg ons:

Advertensies


Advertensies