Aanlyn Bybel

- Advertensies -




ਯਿਰਮਿਯਾਹ 18:18 - ਪਵਿੱਤਰ ਬਾਈਬਲ

18 ਫ਼ੇਰ ਯਿਰਮਿਯਾਹ ਦੇ ਦੁਸ਼ਮਣਾਂ ਨੇ ਆਖਿਆ, “ਆਓ ਯਿਰਮਿਯਾਹ ਦੇ ਖਿਲਾਫ਼ ਸਾਜ਼ਿਸ਼ਾਂ ਘੜੀੇ। ਯਕੀਨਨ ਜਾਜਕ ਵੱਲੋਂ ਬਿਵਸਬਾ ਗੁੰਮ ਨਹੀਂ ਹੋਵੇਗੀ। ਅਤੇ ਸਿਆਣੇ ਬੰਦਿਆਂ ਦੀ ਨਸੀਹਤ ਹਾਲੇ ਵੀ ਸਾਡੇ ਅੰਗ-ਸੰਗ ਹੋਵੇਗੀ। ਸਾਡੇ ਕੋਲ ਹਾਲੇ ਵੀ ਨਬੀਆਂ ਦੇ ਸ਼ਬਦ ਹੋਣਗੇ। ਇਸ ਲਈ ਆਓ ਅਸੀਂ ਉਸ ਬਾਰੇ ਝੂਠ ਆਖੀਏ। ਇਹ ਉਸ ਨੂੰ ਤਬਾਹ ਕਰ ਦੇਵੇਗਾ। ਜੋ ਕੁਝ ਉਹ ਆਖਦਾ ਹੈ ਅਸੀਂ ਉਸ ਵੱਲ ਕੋਈ ਧਿਆਨ ਨਹੀਂ ਦੇਵਾਂਗੇ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਤਾਂ ਓਹਨਾਂ ਆਖਿਆ, ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ। ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤਾਂ ਉਹਨਾਂ ਆਖਿਆ ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ। ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ।

Sien die hoofstuk Kopieer




ਯਿਰਮਿਯਾਹ 18:18

Volg ons:

Advertensies


Advertensies