ਯਿਰਮਿਯਾਹ 18:20 - ਪਵਿੱਤਰ ਬਾਈਬਲ20 ਕੀ ਲੋਕਾਂ ਨੂੰ ਨੇਕੀ ਦਾ ਬਦਲਾ ਬਦੀ ਨਾਲ ਦੇਣਾ ਚਾਹੀਦਾ ਹੈ? ਨਹੀਂ! ਯਾਦ ਰੱਖੋ, ਮੈਂ ਤੁਹਾਡੇ ਸਾਹਮਣੇ ਖਲੋਤਾ ਸਾਂ ਅਤੇ ਉਨ੍ਹਾਂ ਬਾਰੇ ਉਹ ਚੰਗੀਆਂ ਗੱਲਾਂ ਆਖੀਆਂ ਤਾਂ ਜੋ ਤੁਸੀਂ ਉਨ੍ਹਾਂ ਉੱਤੇ ਗੁੱਸੇ ਹੋਣੋ ਹਟ ਜਾਵੋਁ। ਪਰ ਉਹ ਮੈਨੂੰ ਫ਼ਸਾਉਣ ਦੀ ਅਤੇ ਮਾਰਨ ਦੀ ਕੋਸ਼ਿਸ਼ ਕਰ ਰਹੇ ਨੇ। Sien die hoofstukਪਵਿੱਤਰ ਬਾਈਬਲ O.V. Bible (BSI)20 ਕੀ ਨੇਕੀ ਦਾ ਬਦਲਾ ਬਦੀ ਹੈ? ਕਿਉਂ ਜੋ ਓਹਨਾਂ ਮੇਰੀ ਜਾਨ ਲਈ ਟੋਆ ਪੁੱਟਿਆ ਹੈ। ਚੇਤੇ ਕਰ ਕਿ ਮੈਂ ਕਿਵੇਂ ਤੇਰੇ ਸਨਮੁਖ ਓਹਨਾਂ ਦੀ ਭਲਿਆਈ ਦੀ ਗੱਲ ਲਈ ਖਲੋਤਾ ਰਿਹਾ, ਭਈ ਮੈਂ ਤੇਰਾ ਗੁੱਸਾ ਓਹਨਾਂ ਤੋਂ ਮੋੜ ਲਵਾਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਕੀ ਨੇਕੀ ਦਾ ਬਦਲਾ ਬਦੀ ਹੈ? ਕਿਉਂ ਜੋ ਉਹਨਾਂ ਮੇਰੀ ਜਾਨ ਲਈ ਟੋਆ ਪੁੱਟਿਆ ਹੈ। ਚੇਤੇ ਕਰ ਕਿ ਮੈਂ ਕਿਵੇਂ ਤੇਰੇ ਸਨਮੁਖ ਉਹਨਾਂ ਦੀ ਭਲਿਆਈ ਦੀ ਗੱਲ ਲਈ ਖਲੋਤਾ ਰਿਹਾ, ਭਈ ਮੈਂ ਤੇਰਾ ਗੁੱਸਾ ਉਹਨਾਂ ਤੋਂ ਮੋੜ ਲਵਾਂ। Sien die hoofstuk |