ਯਿਰਮਿਯਾਹ 18:23 - ਪਵਿੱਤਰ ਬਾਈਬਲ23 ਯਹੋਵਾਹ ਜੀ, ਤੁਸੀਂ ਉਨ੍ਹਾਂ ਦੀਆਂ ਮੈਨੂੰ ਮਾਰਨ ਦੀਆਂ ਸਾਜਿਸ਼ਾਂ ਨੂੰ ਜਾਣਦੇ ਹੋ। ਉਨ੍ਹਾਂ ਦੇ ਜ਼ੁਰਮ ਬਖਸ਼ੋ ਨਾ। ਉਨ੍ਹਾਂ ਦੇ ਪਾਪ ਮਿਟਾਓ ਨਾ। ਮੇਰੇ ਦੁਸ਼ਮਣਾਂ ਨੂੰ ਤਬਾਹ ਕਰ ਦਿਓ! ਉਨ੍ਹਾਂ ਲੋਕਾਂ ਨੂੰ ਸਜ਼ਾ ਦਿਓ ਜਦੋਂ ਕਿ ਤੁਸੀਂ ਕਹਿਰਵਾਨ ਹੋ। Sien die hoofstukਪਵਿੱਤਰ ਬਾਈਬਲ O.V. Bible (BSI)23 ਹੇ ਯਹੋਵਾਹ, ਤੂੰ ਓਹਨਾਂ ਦੀਆਂ ਸਾਰੀਆਂ ਸਲਾਹਾਂ ਜਾਣਦਾ ਹੈਂ, ਜੋ ਮੇਰੇ ਮਾਰਨ ਲਈ ਹਨ। ਓਹਨਾਂ ਦੀ ਬਦੀ ਨਾ ਢਕ, ਨਾ ਓਹਨਾਂ ਦੇ ਪਾਪ ਆਪਣੇ ਅੱਗੋਂ ਮਿਟਾ। ਓਹ ਤੇਰੇ ਅੱਗੇ ਡੇਗੇ ਜਾਣ, ਆਪਣੇ ਕਹਿਰ ਦੇ ਵੇਲੇ ਓਹਨਾਂ ਨਾਲ ਇਉਂ ਵਰਤ!।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਹੇ ਯਹੋਵਾਹ, ਤੂੰ ਉਹਨਾਂ ਦੀਆਂ ਸਾਰੀਆਂ ਸਲਾਹਾਂ ਜਾਣਦਾ ਹੈ ਜੋ ਮੇਰੇ ਮਰਨ ਲਈ ਹਨ ਉਹਨਾਂ ਦੀ ਬਦੀ ਨਾ ਢੱਕ, ਨਾ ਉਹਨਾਂ ਦੇ ਪਾਪ ਆਪਣੇ ਅੱਗੋਂ ਮਿਟਾ। ਉਹ ਤੇਰੇ ਅੱਗੇ ਡੇਗੇ ਜਾਣ, ਆਪਣੇ ਕਹਿਰ ਦੇ ਵੇਲੇ ਉਹਨਾਂ ਨਾਲ ਐਉਂ ਵਰਤ!। Sien die hoofstuk |