Aanlyn Bybel

- Advertensies -




ਯਿਰਮਿਯਾਹ 18:4 - ਪਵਿੱਤਰ ਬਾਈਬਲ

4 ਉਹ ਮਿੱਟੀ ਤੋਂ ਇੱਕ ਬਰਤਨ ਬਣਾ ਰਿਹਾ ਸੀ। ਪਰ ਬਰਤਨ ਵਿੱਚ ਕੁਝ ਖਰਾਬੀ ਸੀ। ਇਸ ਲਈ ਘੁਮਿਆਰ ਨੇ ਉਸੇ ਮਿੱਟੀ ਨੂੰ ਫ਼ੇਰ ਇਸਤੇਮਾਲ ਕੀਤਾ ਅਤੇ ਦੂਸਰਾ ਬਰਤਨ ਬਣਾਇਆ। ਉਸ ਨੇ ਆਪਣੇ ਹੱਥਾਂ ਦੀ ਵਰਤੋਂ ਕਰਦਿਆਂ ਆਪਣੀ ਇੱਛਾ ਅਨੁਸਾਰ ਬਰਤਨ ਨੂੰ ਸ਼ਕਲ ਦਿੱਤੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਉਹ ਭਾਂਡਾ ਜਿਹੜਾ ਉਹ ਮਿੱਟੀ ਦਾ ਬਣਾਉਂਦਾ ਸੀ ਘੁਮਿਆਰ ਦੇ ਹੱਥ ਵਿੱਚ ਵਿਗੜ ਗਿਆ। ਤਦ ਉਹ ਨੇ ਮੁੜ ਉਸ ਤੋਂ ਇੱਕ ਦੂਜਾ ਭਾਂਡਾ ਬਣਾਇਆ ਜਿਵੇਂ ਉਹ ਦੀ ਨਿਗਾਹ ਵਿੱਚ ਚੰਗਾ ਲੱਗਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਹ ਭਾਂਡਾ ਜਿਹੜਾ ਉਹ ਮਿੱਟੀ ਦਾ ਬਣਾਉਂਦਾ ਸੀ ਘੁਮਿਆਰ ਦੇ ਹੱਥ ਵਿੱਚ ਵਿਗੜ ਗਿਆ। ਤਦ ਉਹ ਨੇ ਮੁੜ ਉਸ ਤੋਂ ਇੱਕ ਦੂਜਾ ਭਾਂਡਾ ਬਣਾਇਆ ਜਿਵੇਂ ਉਹ ਦੀ ਨਿਗਾਹ ਵਿੱਚ ਚੰਗਾ ਲੱਗਾ।

Sien die hoofstuk Kopieer




ਯਿਰਮਿਯਾਹ 18:4

Volg ons:

Advertensies


Advertensies