Aanlyn Bybel

- Advertensies -




ਯਿਰਮਿਯਾਹ 18:6 - ਪਵਿੱਤਰ ਬਾਈਬਲ

6 “ਇਸਰਾਏਲ ਦੇ ਪਰਿਵਾਰ, ਤੂੰ ਜਾਣਦਾ ਹੈਂ ਕਿ ਮੈਂ (ਪਰਮੇਸ਼ੁਰ) ਤੇਰੇ ਨਾਲ ਵੀ ਓਹੀ ਗੱਲ ਕਰ ਸੱਕਦਾ ਹਾਂ। ਤੂੰ ਘੁਮਿਆਰ ਦੇ ਹੱਥਾਂ ਵਿੱਚਲੀ ਮਿੱਟੀ ਵਾਂਗ ਹੈਂ। ਅਤੇ ਮੈਂ ਘੁਮਿਆਰ ਵਾਂਗ ਹਾਂ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਹੇ ਇਸਰਾਏਲ ਦੇ ਘਰਾਣੇ, ਕੀ ਮੈਂ ਏਸ ਘੁਮਿਆਰ ਵਾਂਙੁ ਤੁਹਾਡੇ ਨਾਲ ਨਹੀਂ ਕਰ ਸੱਕਦਾ? ਯਹੋਵਾਹ ਦਾ ਵਾਕ ਹੈ। ਵੇਖੋ, ਹੇ ਇਸਰਾਏਲ ਦੇ ਘਰਾਣੇ, ਜਿਵੇਂ ਮਿੱਟੀ ਘੁਮਿਆਰ ਦੇ ਹੱਥ ਵਿੱਚ ਹੈ ਤਿਵੇਂ ਤੁਸੀਂ ਮੇਰੇ ਹੱਥ ਵਿੱਚ ਹੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਹੇ ਇਸਰਾਏਲ ਦੇ ਘਰਾਣੇ, ਕੀ ਮੈਂ ਇਸ ਘੁਮਿਆਰ ਵਾਂਗੂੰ ਤੁਹਾਡੇ ਨਾਲ ਨਹੀਂ ਕਰ ਸਕਦਾ? ਯਹੋਵਾਹ ਦਾ ਵਾਕ ਹੈ। ਵੇਖੋ, ਹੇ ਇਸਰਾਏਲ ਦੇ ਘਰਾਣੇ, ਜਿਵੇਂ ਮਿੱਟੀ ਘੁਮਿਆਰ ਦੇ ਹੱਥ ਵਿੱਚ ਹੈ ਤਿਵੇਂ ਤੁਸੀਂ ਮੇਰੇ ਹੱਥ ਵਿੱਚ ਹੋ

Sien die hoofstuk Kopieer




ਯਿਰਮਿਯਾਹ 18:6

Volg ons:

Advertensies


Advertensies