ਯਿਰਮਿਯਾਹ 19:13 - ਪਵਿੱਤਰ ਬਾਈਬਲ13 ‘ਯਰੂਸ਼ਲਮ ਦੇ ਘਰ ਇਸ ਥਾਂ ਤੋਂਫਬ ਜਿੰਨੇ ਹੀ “ਨਾਪਾਕ” ਹੋਣਗੇ। ਰਾਜਿਆਂ ਦੇ ਮਹੱਲ ਇਸ ਥਾਂ, ਤੋਂਫਬ ਵਾਂਗ ਬਰਬਾਦ ਹੋ ਜਾਣਗੇ। ਕਿਉਂ ਕਿ ਲੋਕਾਂ ਨੇ ਝੂਠੇ ਦੇਵਤਿਆਂ ਦੀ ਇਨ੍ਹਾਂ ਘਰਾਂ ਦੀਆਂ ਛੱਤਾਂ ਉੱਤੇ ਉਪਾਸਨਾ ਕੀਤੀ ਸੀ। ਉਨ੍ਹਾਂ ਨੇ ਤਾਰਿਆਂ ਦੀ ਉਪਾਸਨਾ ਕੀਤੀ ਸੀ ਅਤੇ ਉਨ੍ਹਾਂ ਦੀ ਇੱਜ਼ਤ ਲਈ ਬਲੀਆਂ ਚੜ੍ਹਾਈਆਂ ਸਨ। ਉਨ੍ਹਾਂ ਨੇ ਝੂਠੇ ਦੇਵਤਿਆਂ ਨੂੰ ਪੀਣ ਦੀਆਂ ਭੇਟਾਂ ਚੜ੍ਹਾਈਆਂ ਸਨ।’” Sien die hoofstukਪਵਿੱਤਰ ਬਾਈਬਲ O.V. Bible (BSI)13 ਤਾਂ ਯਰੂਸ਼ਲਮ ਦੇ ਘਰ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਮਹਿਲ ਜਿਹੜੇ ਭਰਿਸ਼ਟ ਕੀਤੇ ਗਏ ਤੋਫਥ ਦੇ ਅਸਥਾਨ ਵਰਗੇ ਹੋ ਜਾਣਗੇ ਅਰਥਾਤ ਸਾਰੇ ਘਰ ਜਿੱਥੇ ਓਹਨਾਂ ਨੇ ਅਕਾਸ਼ ਦੀ ਸਾਰੀ ਸੈਨਾ ਲਈ ਧੂਪ ਧੁਖਾਈ ਅਤੇ ਛੱਤਾਂ ਉੱਤੇ ਪੀਣ ਦੀਆਂ ਭੇਟਾਂ ਦੂਜੇ ਦਿਓਤਿਆਂ ਲਈ ਡੋਹਲੀਆਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਾਂ ਯਰੂਸ਼ਲਮ ਦੇ ਘਰ ਅਤੇ ਯਹੂਦਾਹ ਦੇ ਰਾਜਿਆਂ ਦੇ ਮਹਿਲ ਜਿਹੜੇ ਭਰਿਸ਼ਟ ਕੀਤੇ ਗਏ ਤੋਫਥ ਦੇ ਸਥਾਨ ਵਰਗੇ ਹੋ ਜਾਣਗੇ ਅਰਥਾਤ ਸਾਰੇ ਘਰ ਜਿੱਥੇ ਉਹਨਾਂ ਨੇ ਅਕਾਸ਼ ਦੀ ਸਾਰੀ ਸੈਨਾਂ ਲਈ ਧੂਪ ਧੁਖਾਈ ਅਤੇ ਛੱਤਾਂ ਉੱਤੇ ਪੀਣ ਦੀਆਂ ਭੇਟਾਂ ਦੂਜੇ ਦੇਵਤਿਆਂ ਉੱਤੇ ਡੋਲ੍ਹੀਆਂ। Sien die hoofstuk |