ਯਿਰਮਿਯਾਹ 19:3 - ਪਵਿੱਤਰ ਬਾਈਬਲ3 ਆਪਣੇ ਨਾਲ ਦੇ ਬੰਦਿਆਂ ਨੂੰ ਆਖ, ‘ਯਹੂਦਾਹ ਦੇ ਰਾਜੇ ਅਤੇ ਯਰੂਸ਼ਲਮ ਦੇ ਲੋਕੋ ਯਹੋਵਾਹ ਦੇ ਇਸ ਸੰਦੇਸ਼ ਨੂੰ ਸੁਣੋ! ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਛੇਤੀ ਹੀ ਮੈਂ ਇੱਥੇ ਇੱਕ ਭਿਆਨਕ ਚੀਜ਼ ਨੂੰ ਵਾਪਰਨ ਦਿਆਂਗਾ। ਹਰ ਉਹ ਬੰਦਾ ਜਿਹੜਾ ਇਸ ਬਾਰੇ ਸੁਣੇਗਾ ਹੈਰਾਨ ਹੋ ਜਾਵੇਗਾ ਅਤੇ ਭੈਭੀਤ ਹੋ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)3 ਤੂੰ ਆਖੀਂ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਯਰੂਸ਼ਲਮ ਦੇ ਵਾਸੀਓ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਏਸ ਅਸਥਾਨ ਉੱਤੇ ਬਦੀ ਲਿਆਵਾਂਗਾ। ਹਰੇਕ ਜਿਹੜਾ ਸੁਣੇਗਾ ਉਹ ਦੇ ਕੰਨ ਝੁਣਝੁਣਾ ਜਾਣਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤੂੰ ਆਖੀਂ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਯਰੂਸ਼ਲਮ ਦੇ ਵਾਸੀਓ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸਥਾਨ ਉੱਤੇ ਬਦੀ ਲਿਆਵਾਂਗਾ। ਹਰੇਕ ਜਿਹੜਾ ਸੁਣੇਗਾ ਉਹ ਦੇ ਕੰਨ ਝੁਣਝੁਣਾ ਜਾਣਗੇ Sien die hoofstuk |