Aanlyn Bybel

- Advertensies -




ਯਿਰਮਿਯਾਹ 19:4 - ਪਵਿੱਤਰ ਬਾਈਬਲ

4 ਮੈਂ ਇਹ ਗੱਲਾਂ ਇਸ ਲਈ ਕਰਾਂਗਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਮੇਰੇ ਅਨੁਯਾਈ ਹੋਣਾ ਛੱਡ ਦਿੱਤਾ ਹੈ। ਉਨ੍ਹਾਂ ਨੇ ਇਸ ਨੂੰ ਵਿਦੇਸ਼ੀ ਦੇਵਤਿਆਂ ਦੀ ਥਾਂ ਬਣਾ ਦਿੱਤਾ ਹੈ। ਯਹੂਦਾਹ ਦੇ ਲੋਕਾਂ ਨੇ ਇਸ ਥਾਂ ਉੱਤੇ ਹੋਰਨਾਂ ਦੇਵਤਿਆਂ ਲਈ ਬਲੀਆਂ ਚੜ੍ਹਾਈਆਂ ਹਨ। ਬਹੁਤ ਪਹਿਲਾਂ ਲੋਕ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ ਸਨ। ਉਨ੍ਹਾਂ ਦੇ ਪੁਰਖੇ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ ਸਨ। ਇਹ ਹੋਰਨਾਂ ਦੇਸ਼ਾਂ ਦੇ ਨਵੇਂ ਦੇਵਤੇ ਹਨ। ਯਹੂਦਾਹ ਦੇ ਰਾਜਿਆਂ ਨੇ ਇਸ ਥਾਂ ਨੂੰ ਮਾਸੂਮ ਬੱਚਿਆਂ ਦੇ ਲਹੂ ਨਾਲ ਪਲੀਤ ਕਰ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਏਸ ਲਈ ਜੋ ਓਹਨਾਂ ਮੈਨੂੰ ਤਿਆਗ ਦਿੱਤਾ ਅਤੇ ਏਸ ਅਸਥਾਨ ਨੂੰ ਓਪਰੇ ਦਿਓਤਿਆਂ ਅੱਗੇ ਧੂਪ ਧੁਖਾ ਕੇ ਭਰਿਸ਼ਟ ਕੀਤਾ ਜਿਨ੍ਹਾਂ ਨੂੰ ਨਾ ਓਹ, ਨਾ ਓਹਨਾਂ ਦੇ ਪਿਓ ਦਾਦੇ, ਨਾ ਯਹੂਦਾਹ ਦੇ ਪਾਤਸ਼ਾਹ ਜਾਣਦੇ ਸਨ। ਓਹਨਾਂ ਨੇ ਏਸ ਅਸਥਾਨ ਨੂੰ ਬੇਦੋਸਾਂ ਦੇ ਲਹੂ ਨਾਲ ਭਰ ਦਿੱਤਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਇਸ ਲਈ ਜੋ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਇਸ ਸਥਾਨ ਨੂੰ ਓਪਰੇ ਦੇਵਤਿਆਂ ਅੱਗੇ ਧੂਪ ਧੁਖਾ ਕੇ ਭਰਿਸ਼ਟ ਕੀਤਾ ਜਿਹਨਾਂ ਨੂੰ ਨਾ ਉਹ, ਨਾ ਉਹਨਾਂ ਦੇ ਪਿਉ-ਦਾਦੇ, ਨਾ ਯਹੂਦਾਹ ਦੇ ਰਾਜਾ ਜਾਣਦੇ ਸਨ। ਉਹਨਾਂ ਨੇ ਇਸ ਸਥਾਨ ਨੂੰ ਬੇਦੋਸ਼ਾਂ ਦੇ ਲਹੂ ਨਾਲ ਭਰ ਦਿੱਤਾ ਹੈ

Sien die hoofstuk Kopieer




ਯਿਰਮਿਯਾਹ 19:4

Volg ons:

Advertensies


Advertensies