Aanlyn Bybel

- Advertensies -




ਯਿਰਮਿਯਾਹ 19:6 - ਪਵਿੱਤਰ ਬਾਈਬਲ

6 ਹੁਣ ਲੋਕ ਇਸ ਥਾਂ ਨੂੰ ਤੋਂਫਬ ਅਤੇ ਬਨ-ਹਿੰਨੋਮ ਦੀ ਵਾਦੀ ਸੱਦਦੇ ਹਨ। ਪਰ ਮੈਂ ਤੁਹਾਨੂੰ ਇਹ ਚੇਤਾਵਨੀ ਦਿੰਦਾ ਹਾਂ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ: ਉਹ ਦਿਨ ਆ ਰਹੇ ਹਨ ਜਦੋਂ ਲੋਕ ਇਸ ਥਾਂ ਨੂੰ ਕਤਲ ਦੀ ਵਾਦੀ ਆਖਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਏਸ ਲਈ ਵੇਖੋ, ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਏਹ ਅਸਥਾਨ ਅੱਗੇ ਨੂੰ ਨਾ ਤੋਫਥ ਨਾ ਬਨ-ਹਿੰਨੋਮ ਦੀ ਵਾਦੀ ਅਖਵਾਏਗਾ, ਸਗੋਂ “ਕਤਲ ਦੀ ਵਾਦੀ” ਅਖਵਾਏਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਇਸ ਲਈ ਵੇਖੋ, ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸਥਾਨ ਅੱਗੇ ਨੂੰ ਨਾ ਤੋਫਥ ਨਾ ਬਨ-ਹਿੰਨੋਮ ਦੀ ਵਾਦੀ ਅਖਵਾਏਗਾ, ਸਗੋਂ “ਕਤਲ ਦੀ ਵਾਦੀ” ਅਖਵਾਏਗਾ

Sien die hoofstuk Kopieer




ਯਿਰਮਿਯਾਹ 19:6

Volg ons:

Advertensies


Advertensies