ਯਿਰਮਿਯਾਹ 19:8 - ਪਵਿੱਤਰ ਬਾਈਬਲ8 ਮੈਂ ਇਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਲੋਕੀ ਯਰੂਸ਼ਲਮ ਕੋਲੋਂ ਲੰਘਦੇ ਹੋਏ ਸੀਟੀਆਂ ਵਜਾਉਣਗੇ ਅਤੇ ਆਪਣੇ ਸਿਰ ਹਿਲਾਉਣਗੇ। ਉਹ ਸ਼ਹਿਰ ਦੀ ਤਬਾਹੀ ਨੂੰ ਦੇਖਕੇ ਭੈਭੀਤ ਹੋ ਜਾਣਗੇ। Sien die hoofstukਪਵਿੱਤਰ ਬਾਈਬਲ O.V. Bible (BSI)8 ਮੈਂ ਏਸ ਸ਼ਹਿਰ ਨੂੰ ਵਿਰਾਨਾ ਅਤੇ ਨੱਕ ਚੜ੍ਹਾਉਣ ਦਾ ਕਾਰਨ ਬਣਾਵਾਂਗਾ। ਜਿਹੜਾ ਉੱਥੇ ਦੀ ਲੰਘੇਗਾ ਉਹ ਉਸ ਦੀਆਂ ਸਾਰੀਆਂ ਬਵਾਂ ਦੇ ਕਾਰਨ ਹੈਰਾਨ ਹੋਵੇਗਾ ਅਤੇ ਨੱਕ ਚੜ੍ਹਾਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੈਂ ਇਸ ਸ਼ਹਿਰ ਨੂੰ ਵਿਰਾਨ ਅਤੇ ਨੱਕ ਚੜ੍ਹਾਉਣ ਦਾ ਕਾਰਨ ਬਣਾਵਾਂਗਾ। ਜਿਹੜਾ ਉਹ ਦੇ ਅੱਗੋਂ ਦੀ ਲੰਘੇਗਾ ਉਹ ਉਸ ਦੀਆਂ ਸਾਰੀਆਂ ਬਵਾਂ ਦੇ ਕਾਰਨ ਹੈਰਾਨ ਹੋਵੇਗਾ ਅਤੇ ਨੱਕ ਚੜ੍ਹਾਵੇਗਾ Sien die hoofstuk |