Aanlyn Bybel

- Advertensies -




ਯਿਰਮਿਯਾਹ 19:9 - ਪਵਿੱਤਰ ਬਾਈਬਲ

9 ਦੁਸ਼ਮਣ ਆਪਣੀ ਫ਼ੌਜ ਸ਼ਹਿਰ ਦੇ ਆਲੇ-ਦੁਆਲੇ ਲੈ ਆਵੇਗਾ। ਉਹ ਫ਼ੌਜ ਲੋਕਾਂ ਨੂੰ ਭੋਜਨ ਲੈਣ ਲਈ ਬਾਹਰ ਨਹੀਂ ਜਾਣ ਦੇਵੇਗੀ। ਇਸ ਲਈ ਸ਼ਹਿਰ ਦੇ ਲੋਕ ਭੁੱਖੇ ਮਰਨਗੇ। ਉਹ ਇਤਨੇ ਭੁੱਖੇ ਹੋਣਗੇ ਕਿ ਆਪਣੇ ਹੀ ਧੀਆਂ ਪੁੱਤਰਾਂ ਦੀਆਂ ਲਾਸ਼ਾਂ ਖਾ ਜਾਣਗੇ। ਅਤੇ ਉਹ ਇੱਕ ਦੂਸਰੇ ਨੂੰ ਖਾਣ ਲੱਗ ਜਾਣਗੇ।’

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਅਤੇ ਮੈਂ ਓਹਨਾਂ ਨੂੰ ਓਹਨਾਂ ਦੇ ਪੁੱਤ੍ਰਾਂ ਦਾ ਮਾਸ ਅਤੇ ਓਹਨਾਂ ਦੀਆਂ ਧੀਆਂ ਦਾ ਮਾਸ ਖੁਆਵਾਂਗਾ ਅਤੇ ਹਰੇਕ ਆਪਣੇ ਗੁਆਂਢੀ ਦਾ ਮਾਸ ਘੇਰੇ ਅਤੇ ਦੁਖ ਦੇ ਵੇਲੇ ਖਾਵੇਗਾ ਜਿਹ ਦੇ ਨਾਲ ਓਹਨਾਂ ਦੇ ਵੈਰੀ ਅਤੇ ਓਹਨਾਂ ਦੀ ਜਾਨ ਦੇ ਤਾਂਘ ਕਰਨ ਵਾਲੇ ਓਹਨਾਂ ਨੂੰ ਦੁਖ ਦੇਣਗੇ!।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਮੈ ਉਹਨਾਂ ਨੂੰ ਉਹਨਾਂ ਦੇ ਪੁੱਤਰਾਂ ਦਾ ਮਾਸ ਅਤੇ ਉਹਨਾਂ ਦੀਆਂ ਧੀਆਂ ਦਾ ਮਾਸ ਖੁਆਵਾਂਗਾ ਅਤੇ ਹਰੇਕ ਆਪਣੇ ਗੁਆਂਢੀ ਦਾ ਮਾਸ ਘੇਰੇ ਅਤੇ ਦੁੱਖ ਦੇ ਵੇਲੇ ਖਾਵੇਗਾ ਜਿਹ ਦੇ ਨਾਲ ਉਹਨਾਂ ਦੇ ਵੈਰੀ ਅਤੇ ਉਹਨਾਂ ਦੀ ਜਾਨ ਦੇ ਤਾਂਘ ਕਰਨ ਵਾਲੇ ਉਹਨਾਂ ਨੂੰ ਦੁੱਖ ਦੇਣਗੇ!।

Sien die hoofstuk Kopieer




ਯਿਰਮਿਯਾਹ 19:9

Volg ons:

Advertensies


Advertensies