ਯਿਰਮਿਯਾਹ 2:10 - ਪਵਿੱਤਰ ਬਾਈਬਲ10 ਸਮੁੰਦਰ ਪਾਰ ਕਰਕੇ ਕਿੱਤੀਮ ਦੇ ਟਾਪੂਆਂ ਵੱਲ ਜਾਓ। ਕਿਸੇ ਨੂੰ ਕੇਦਾਰ ਦੀ ਧਰਤੀ ਉੱਤੇ ਭੇਜੋ। ਧਿਆਨ ਨਾਲ ਦੇਖੋ। ਦੇਖੋ ਕਿ ਕੀ ਕਿਸੇ ਬੰਦੇ ਨੇ ਕਦੇ ਅਜਿਹਾ ਕੀਤਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਕਿੱਤੀਮ ਦਿਆਂ ਟਾਪੂਆਂ ਵਿੱਚੋਂ ਲੰਘੋ ਅਤੇ ਵੇਖੋ, ਯਾ ਕੇਦਾਰ ਨੂੰ ਘੱਲੋ ਅਤੇ ਬਹੁਤ ਗੌਹ ਨਾਲ ਸੋਚੋ, ਅਤੇ ਵੇਖੋ ਭਈ ਅਜੇਹੀ ਗੱਲ ਕਿਤੇ ਹੋਈ ਹੈ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਕਿੱਤੀਮ ਦੇ ਟਾਪੂਆਂ ਵਿੱਚੋਂ ਲੰਘੋ ਅਤੇ ਵੇਖੋ, ਜਾਂ ਕੇਦਾਰ ਨੂੰ ਘੱਲੋ ਅਤੇ ਬਹੁਤ ਗੌਰ ਨਾਲ ਸੋਚੋ, ਅਤੇ ਵੇਖੋ ਭਈ ਅਜਿਹੀ ਗੱਲ ਕਿਤੇ ਹੋਈ ਹੈ! Sien die hoofstuk |