ਯਿਰਮਿਯਾਹ 2:13 - ਪਵਿੱਤਰ ਬਾਈਬਲ13 “ਮੇਰੇ ਲੋਕਾਂ ਨੇ ਦੋ ਮੰਦੀਆਂ ਗੱਲਾਂ ਕੀਤੀਆਂ ਨੇ। ਉਨ੍ਹਾਂ ਮੇਰੇ ਵੱਲੋਂ ਮੂੰਹ ਮੋੜ ਲਿਆ ਹੈ, ਮੈਂ ਸਜੀਵ ਪਾਣੀ ਦਾ ਚਸ਼ਮਾ ਹਾਂ, ਅਤੇ ਉਨ੍ਹਾਂ ਨੇ ਆਪਣੇ ਪਾਣੀ ਦੇ ਹੌਦ ਖੋਦ ਲੇ ਨੇ। ਉਹ ਹੋਰਨਾਂ ਦੇਵਤਿਆਂ ਵੱਲ ਚੱਲੇ ਗਏ ਨੇ, ਪਰ ਉਨ੍ਹਾਂ ਦੇ ਪਾਣੀ ਦੇ ਹੌਦ ਟੁੱਟੇ ਹੋਏ ਨੇ। ਉਨ੍ਹਾਂ ਹੌਦਾਂ ਵਿੱਚ ਪਾਣੀ ਨਹੀਂ ਰੁਕ ਸੱਕਦਾ। Sien die hoofstukਪਵਿੱਤਰ ਬਾਈਬਲ O.V. Bible (BSI)13 ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ, - ਓਹਨਾਂ ਨੇ ਮੈਨੂੰ ਦਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਨ੍ਹਾਂ ਵਿੱਚ ਪਾਣੀ ਨਹੀਂ ਠਹਿਰਦਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ, - ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ। Sien die hoofstuk |