ਯਿਰਮਿਯਾਹ 2:15 - ਪਵਿੱਤਰ ਬਾਈਬਲ15 ਜਵਾਨ ਸ਼ੇਰ (ਦੁਸ਼ਮਣ) ਇਸਰਾਏਲ ਉੱਤੇ ਦਹਾੜਦੇ ਨੇ। ਸ਼ੇਰ ਗੁਰਾਂਦੇ ਨੇ। ਸ਼ੇਰਾ ਨੇ ਇਸਰਾਏਲ ਦੀ ਧਰਤੀ ਤਬਾਹ ਕਰ ਦਿੱਤੀ ਹੈ। ਇਸਰਾਏਲ ਦੇ ਸ਼ਹਿਰ ਸਾੜ ਦਿੱਤੇ ਗਏ ਨੇ। ਉੱਥੇ ਕੋਈ ਵੀ ਬੰਦਾ ਨਹੀਂ ਬਚਿਆ। Sien die hoofstukਪਵਿੱਤਰ ਬਾਈਬਲ O.V. Bible (BSI)15 ਜੁਆਨ ਬਬਰ ਸ਼ੇਰ ਉਹ ਦੇ ਉੱਤੇ ਭੁੱਬਾਂ ਮਾਰਦੇ, ਓਹਨਾਂ ਨੇ ਆਪਣੀ ਅਵਾਜ਼ ਕੱਢੀ, ਓਹਨਾਂ ਨੇ ਉਹ ਦਾ ਦੇਸ ਖਰਾਬਾ ਬਣਾ ਦਿੱਤਾ, ਉਹ ਦੇ ਸ਼ਹਿਰ ਸਾੜੇ ਹੋਏ ਹਨ, ਅਤੇ ਵੱਸਣ ਵਾਲਾ ਕੋਈ ਨਹੀਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜੁਆਨ ਬੱਬਰ ਸ਼ੇਰ ਉਹ ਦੇ ਉੱਤੇ ਭੁੱਬਾਂ ਮਾਰਦੇ, ਉਹਨਾਂ ਨੇ ਆਪਣੀ ਅਵਾਜ਼ ਕੱਢੀ, ਉਹਨਾਂ ਨੇ ਉਸ ਦਾ ਦੇਸ ਖ਼ਰਾਬ ਬਣਾ ਦਿੱਤਾ, ਉਹ ਦੇ ਸ਼ਹਿਰ ਸਾੜੇ ਹੋਏ ਹਨ, ਅਤੇ ਵੱਸਣ ਵਾਲਾ ਕੋਈ ਨਹੀਂ। Sien die hoofstuk |