Aanlyn Bybel

- Advertensies -




ਯਿਰਮਿਯਾਹ 2:17 - ਪਵਿੱਤਰ ਬਾਈਬਲ

17 ਇਸ ਮੁਸ਼ਕਿਲ ਲਈ ਤੁਸੀਂ ਹੀ ਕਸੂਰਵਾਰ ਹੋ! ਯਹੋਵਾਹ ਤੁਹਾਡਾ ਪਰਮੇਸ਼ੁਰ ਸਹੀ ਮਾਰਗ ਉੱਤੇ ਤੁਹਾਡੀ ਅਗਵਾਈ ਕਰ ਰਿਹਾ ਸੀ ਪਰ ਤੁਸੀਂ ਉਸ ਕੋਲੋਂ ਦੂਰ ਹੋ ਗਏ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਕੀ ਤੂੰ ਆਪ ਹੀ ਏਹ ਆਪਣੇ ਉੱਤੇ ਨਹੀਂ ਲਿਆਈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਤਿਆਗਣ ਦੇ ਕਾਰਨ, ਜਦ ਉਹ ਤੈਨੂੰ ਰਾਹੇ ਰਾਹ ਲਈ ਜਾਂਦਾ ਸੀ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਕੀ ਤੂੰ ਆਪ ਵੀ ਇਹ ਆਪਣੇ ਉੱਤੇ ਨਹੀਂ ਲਿਆਈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਤਿਆਗਣ ਦੇ ਕਾਰਨ ਜਦ ਉਹ ਤੈਨੂੰ ਰਾਹੇ ਰਾਹ ਲਈ ਜਾਂਦਾ ਸੀ?

Sien die hoofstuk Kopieer




ਯਿਰਮਿਯਾਹ 2:17

Volg ons:

Advertensies


Advertensies