Aanlyn Bybel

- Advertensies -




ਯਿਰਮਿਯਾਹ 2:23 - ਪਵਿੱਤਰ ਬਾਈਬਲ

23 “ਯਹੂਦਾਹ, ਤੂੰ ਮੈਨੂੰ ਕਿਵੇਂ ਆਖ ਸੱਕਦਾ ਹੈਂ, ‘ਮੈਂ ਗੁਨਾਹਗਾਰ ਨਹੀਂ ਹਾਂ, ਮੈਂ ਬਆਲ ਦੇ ਬੁੱਤਾਂ ਦੀ ਉਪਾਸਨਾ ਨਹੀਂ ਕੀਤੀ?’ ਉਨ੍ਹਾਂ ਗੱਲਾਂ ਬਾਰੇ ਸੋਚ ਜੋ ਤੂੰ ਵਾਦੀ ਅੰਦਰ ਕੀਤੀਆਂ ਸਨ। ਉਸ ਬਾਰੇ ਸੋਚ ਜੋ ਤੂੰ ਕੀਤਾ ਹੈ। ਤੂੰ ਇੱਕ ਤੇਜ਼ ਤਰਾਰ ਊਠਣੀ ਵਰਗਾ ਹੈਂ ਜਿਹੜੀ ਇੱਕ ਥਾਂ ਤੋਂ ਦੂਜੀ ਥਾਂ ਵੱਲ ਭੱਜਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਤੂੰ ਕਿਵੇਂ ਆਖ ਸੱਕਦੀ ਹੈਂ, ਮੈਂ ਭਰਿਸ਼ਟ ਨਹੀਂ ਹੋਈ, ਮੈਂ ਬਆਲਾਂ ਦੇ ਪਿੱਛੇ ਨਹੀਂ ਗਈ? ਵਾਦੀ ਵਿੱਚ ਆਪਣੇ ਰਾਹ ਨੂੰ ਵੇਖ, ਜਾਣ ਲੈ ਕਿ ਤੈਂ ਕੀ ਕੁਝ ਕੀਤਾ ਹੈ, ਤੂੰ ਆਪਣਿਆਂ ਰਾਹਾਂ ਵਿੱਚ ਫਿਰਨ ਵਾਲੀ ਇੱਕ ਤੇਜ਼ ਊਠਣੀ ਹੈਂ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਤੂੰ ਕਿਵੇਂ ਆਖ ਸਕਦੀ ਹੈ, ਮੈਂ ਭਰਿਸ਼ਟ ਨਹੀਂ ਹੋਈ, ਮੈਂ ਬਆਲਾਂ ਦੇ ਪਿੱਛੇ ਨਹੀਂ ਗਈ? ਵਾਦੀ ਵਿੱਚ ਆਪਣੇ ਰਾਹ ਨੂੰ ਵੇਖ, ਜਾਣ ਲੈ ਕਿ ਤੂੰ ਕੀ ਕੁਝ ਕੀਤਾ ਹੈ, ਤੂੰ ਆਪਣਿਆਂ ਰਾਹਾਂ ਵਿੱਚ ਫਿਰਨ ਵਾਲੀ ਇੱਕ ਤੇਜ਼ ਊਠਣੀ ਹੈਂ!

Sien die hoofstuk Kopieer




ਯਿਰਮਿਯਾਹ 2:23

Volg ons:

Advertensies


Advertensies