Aanlyn Bybel

- Advertensies -




ਯਿਰਮਿਯਾਹ 2:24 - ਪਵਿੱਤਰ ਬਾਈਬਲ

24 ਤੂੰ ਉਸ ਅਵਾਰਾ ਗਧੇ ਵਰਗਾ ਹੈਂ ਜਿਹੜਾ ਮਾਰੂਬਲ ਅੰਦਰ ਰਹਿੰਦਾ ਹੈ। ਮੇਲ ਸਮੇਂ, ਉਹ ਹਵਾ ਨੂੰ ਸੁੰਘਦੀ ਹੈ। ਉਸ ਨੂੰ ਕੋਈ ਵੀ ਬੰਦਾ ਵਾਪਸ ਨਹੀਂ ਲਿਆ ਸੱਕਦਾ ਜਦੋਂ ਉਹ ਕਾਮ ਚੇਸ਼ਟਾ ਅੰਦਰ ਹੁੰਦੀ ਹੈ। ਕਾਮ ਚੇਸ਼ਟਾ ਵੇਲੇ ਹਰ ਕੋਈ ਗਧਾ, ਜਿਹੜਾ ਚਾਹੇ ਉਸ ਨਾਲ ਮਿਲਾਪ ਕਰ ਲੈਂਦਾ ਹੈ। ਉਸ ਨੂੰ ਲੱਭਣਾ ਅਸਾਨ ਹੁੰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

24 ਇੱਕ ਜੰਗਲੀ ਖੋਤੀ ਜਿਹੜੀ ਉਜਾੜ ਦੀ ਗਿੱਝੀ ਹੋਈ ਹੈ, ਜੋ ਆਪਣੇ ਵੇਗ ਵਿੱਚ ਹਵਾ ਨੂੰ ਸੁੰਘਦੀ ਹੈ, ਉਹ ਦੀ ਮਸਤੀ ਦੇ ਵੇਲੇ ਕੌਣ ਉਹ ਨੂੰ ਡੱਕ ਸੱਕਦਾ ਹੈ? ਉਹ ਦੇ ਸਾਰੇ ਭਾਲਣ ਵਾਲੇ ਨਹੀਂ ਥੱਕਣਗੇ, ਉਹ ਦੇ ਮਹੀਨੇ ਵਿੱਚ ਓਹ ਉਹ ਨੂੰ ਪਾ ਲੈਣਗੇ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਇੱਕ ਜੰਗਲੀ ਗਧੀ ਜਿਹੜੀ ਉਜਾੜ ਦੀ ਗਿੱਝੀ ਹੋਈ ਹੈ, ਜੋ ਆਪਣੇ ਵੇਗ ਵਿੱਚ ਹਵਾ ਨੂੰ ਸੁੰਘਦੀ ਹੈ, ਉਹ ਦੀ ਮਸਤੀ ਦੇ ਵੇਲੇ ਕੌਣ ਉਹ ਨੂੰ ਡੱਕ ਸਕਦਾ ਹੈ? ਉਹ ਦੇ ਸਾਰੇ ਭਾਲਣ ਵਾਲੇ ਨਹੀਂ ਥੱਕਣਗੇ, ਉਹ ਦੇ ਮਹੀਨੇ ਵਿੱਚ ਉਹ ਉਸ ਨੂੰ ਪਾ ਲੈਣਗੇ।

Sien die hoofstuk Kopieer




ਯਿਰਮਿਯਾਹ 2:24

Volg ons:

Advertensies


Advertensies