Aanlyn Bybel

- Advertensies -




ਯਿਰਮਿਯਾਹ 2:27 - ਪਵਿੱਤਰ ਬਾਈਬਲ

27 ਉਹ ਲੱਕੜ ਦੇ ਟੁਕੜਿਆਂ ਨਾਲ ਗੱਲਾਂ ਕਰਦੇ ਨੇ! ਉਹ ਆਖਦੇ ਨੇ, ‘ਤੂੰ ਮੇਰਾ ਪਿਤਾ ਹੈਂ।’ ਉਹ ਪੱਥਰ ਦੇ ਟੁਕੜੇ ਨਾਲ ਗੱਲਾਂ ਕਰਦੇ ਨੇ। ਉਹ ਆਖਦੇ ਨੇ, ‘ਤੂੰ ਮੈਨੂੰ ਜਨਮ ਦਿੱਤਾ ਸੀ।’ ਉਹ ਸਾਰੇ ਹੀ ਲੋਕ ਸ਼ਰਮਸਾਰ ਹੋਣਗੇ। ਉਹ ਲੋਕ ਮੇਰੇ ਵੱਲ ਨਹੀਂ ਦੇਖਦੇ। ਉਨ੍ਹਾਂ ਨੇ ਮੇਰੇ ਵੱਲ ਪਿਠ੍ਠਾ ਕਰ ਲਈਆਂ ਨੇ। ਪਰ ਜਦੋਂ ਯਹੂਦਾਹ ਦੇ ਲੋਕ ਮੁਸੀਬਤ ਵਿੱਚ ਹੁੰਦੇ ਨੇ, ਉਹ ਮੈਨੂੰ ਆਖਦੇ ਨੇ, ‘ਆਓ! ਸਾਨੂੰ ਬਚਾਓ!’

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

27 ਓਹ ਰੁੱਖ ਨੂੰ ਆਖਦੇ ਹਨ, ਤੂੰ ਮੇਰਾ ਪਿਤਾ ਹੈਂ, ਅਤੇ ਪੱਥਰ ਨੂੰ, ਤੈਂ ਮੈਨੂੰ ਜਣਿਆ! ਓਹਨਾਂ ਨੇ ਆਪਣੀ ਪਿੱਠ ਮੇਰੇ ਵੱਲ ਕੀਤੀ ਅਰ ਆਪਣਾ ਮੂੰਹ ਨਹੀਂ, ਪਰ ਬਿਪਤਾ ਦੇ ਵੇਲੇ ਓਹ ਆਖਣਗੇ, ਉੱਠ ਤੇ ਸਾਨੂੰ ਬਚਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਉਹ ਰੁੱਖ ਨੂੰ ਆਖਦੇ ਹਨ ਤੂੰ ਮੇਰਾ ਪਿਤਾ ਹੈ, ਅਤੇ ਪੱਥਰ ਨੂੰ, ਤੂੰ ਮੈਨੂੰ ਜਣਿਆ! ਉਹਨਾਂ ਨੇ ਆਪਣੀ ਪਿੱਠ ਮੇਰੀ ਵੱਲ ਕੀਤੀ ਅਤੇ ਆਪਣਾ ਮੂੰਹ ਨਹੀਂ, ਪਰ ਬਿਪਤਾ ਦੇ ਵੇਲੇ ਉਹ ਆਖਣਗੇ, ਉੱਠ ਤੇ ਸਾਨੂੰ ਬਚਾ।

Sien die hoofstuk Kopieer




ਯਿਰਮਿਯਾਹ 2:27

Volg ons:

Advertensies


Advertensies