Aanlyn Bybel

- Advertensies -




ਯਿਰਮਿਯਾਹ 2:3 - ਪਵਿੱਤਰ ਬਾਈਬਲ

3 ਇਸਰਾਏਲ ਦੇ ਲੋਕ ਯਹੋਵਾਹ ਲਈ ਇੱਕ ਪਵਿੱਤਰ ਸੁਗਾਤ ਵਾਂਗ ਸਨ। ਉਹ ਉਸ ਪਹਿਲੇ ਫ਼ਲ ਵਰਗੇ ਸਨ ਜੋ ਯਹੋਵਾਹ ਵੱਲੋਂ ਤੋੜਿਆ ਗਿਆ ਸੀ। ਅਤੇ ਉਹ ਲੋਕ, ਜਿਨ੍ਹਾਂ ਨੇ ਉਨ੍ਹਾਂ ਨੂੰ ਦੁੱਖ ਦੇਣ ਦੀ ਕੋਸ਼ਿਸ਼ ਕੀਤੀ ਸੀ ਦੋਸ਼ੀ ਠਹਿਰਾਏ ਗਏ ਸਨ। ਉਨ੍ਹਾਂ ਮੰਦੇ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰੀਆਂ ਸਨ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਇਸਰਾਏਲ ਯਹੋਵਾਹ ਲਈ ਪਵਿੱਤਰ ਸੀ, ਉਹ ਦੀ ਪੈਦਾਵਾਰ ਦਾ ਪਹਿਲਾ ਫਲ, ਉਹ ਦੇ ਖਾਣ ਵਾਲੇ ਸਾਰੇ ਦੋਸ਼ੀ ਠਹਿਰਨਗੇ, ਓਹਨਾਂ ਉੱਤੇ ਬੁਰਿਆਈ ਆਵੇਗੀ, ਯਹੋਵਾਹ ਦਾ ਵਾਕ ਹੈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਇਸਰਾਏਲ ਯਹੋਵਾਹ ਲਈ ਪਵਿੱਤਰ ਸੀ, ਉਹ ਦੀ ਪੈਦਾਵਾਰ ਦਾ ਪਹਿਲਾ ਫਲ, ਉਸ ਦੇ ਖਾਣ ਵਾਲੇ ਸਾਰੇ ਦੋਸ਼ੀ ਠਹਿਰਨਗੇ, ਉਹਨਾਂ ਉੱਤੇ ਬੁਰਿਆਈ ਆਵੇਗੀ, ਯਹੋਵਾਹ ਦਾ ਵਾਕ ਹੈ।

Sien die hoofstuk Kopieer




ਯਿਰਮਿਯਾਹ 2:3

Volg ons:

Advertensies


Advertensies