Aanlyn Bybel

- Advertensies -




ਯਿਰਮਿਯਾਹ 2:31 - ਪਵਿੱਤਰ ਬਾਈਬਲ

31 ਇਸ ਪੀੜੀ ਦੇ ਲੋਕੋ, ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਦੇਵੋ! “ਕੀ ਮੈਂ ਇਸਰਾਏਲ ਦੇ ਲੋਕਾਂ ਲਈ ਮਾਰੂਬਲ ਵਰਗਾ ਸਾਂ? ਕੀ ਮੈਂ ਉਨ੍ਹਾਂ ਲਈ ਕਿਸੇ ਹਨੇਰੀ ਅਤੇ ਖਤਰਨਾਕ ਧਰਤੀ ਵਰਗਾ ਸੀ? ਮੇਰੇ ਲੋਕ ਆਖਦੇ ਨੇ, ‘ਅਸੀਂ ਆਪਣੀ ਰਾਹ ਤੇ ਤੁਰਨ ਲਈ ਅਜ਼ਾਦ ਹਾਂ। ਅਸੀਂ ਤੁਹਾਡੇ ਵੱਲ ਨਹੀਂ ਪਰਤਾਂਗੇ, ਯਹੋਵਾਹ!’ ਉਨ੍ਹਾਂ ਨੇ ਇਹ ਗੱਲਾਂ ਕਿਉਂ ਆਖੀਆਂ?

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

31 ਓਏ ਤੁਸੀਂ ਜਿਹੜੇ ਏਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ। ਕੀ ਮੈਂ ਇਸਾਰਏਲ ਲਈ ਉਜਾੜ, ਯਾ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫੇਰ ਤੇਰੇ ਕੋਲ ਨਾ ਆਵਾਂਗੇ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ। ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ?

Sien die hoofstuk Kopieer




ਯਿਰਮਿਯਾਹ 2:31

Volg ons:

Advertensies


Advertensies