Aanlyn Bybel

- Advertensies -




ਯਿਰਮਿਯਾਹ 2:37 - ਪਵਿੱਤਰ ਬਾਈਬਲ

37 ਇਸ ਲਈ ਆਖਰਕਾਰ ਤੁਸੀਂ ਮਿਸਰ ਨੂੰ ਵੀ ਛੱਡ ਦੇਵੋਂਗੇ। ਅਤੇ ਤੁਸੀਂ ਸ਼ਰਮ ਨਾਲ ਆਪਣਾ ਚਿਹਰਾ ਛੁਪਾ ਲਵੋਂਗੇ। ਤੁਸੀਂ ਉਨ੍ਹਾਂ ਮਾਲਕਾਂ ਉੱਤੇ ਵਿਸ਼ਵਾਸ ਕੀਤਾ। ਪਰ ਯਹੋਵਾਹ ਨੇ ਉਨ੍ਹਾਂ ਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ, ਇਸ ਲਈ ਜਿੱਤ ਲਈ ਉਹ ਤੁਹਾਡੀ ਸਹਾਈਤਾ ਨਹੀਂ ਕਰ ਸੱਕਦੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

37 ਉੱਥੋਂ ਵੀ ਤੂੰ ਸਿਰ ਉੱਤੇ ਆਪਣੇ ਹੱਥ ਰੱਖ ਕੇ ਨਿੱਕਲੇਗੀ, ਕਿਉਂ ਜੋ ਯਹੋਵਾਹ ਨੇ ਓਹਨਾਂ ਨੂੰ ਰੱਦ ਦਿੱਤਾ, ਜਿਨ੍ਹਾਂ ਉੱਤੇ ਤੈਂ ਭਰੋਸਾ ਕੀਤਾ, ਤੂੰ ਓਹਨਾਂ ਨਾਲ ਸਫਲ ਨਾ ਹੋਵੇਗੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਉੱਥੋਂ ਵੀ ਤੂੰ ਸਿਰ ਉੱਤੇ ਆਪਣੇ ਹੱਥ ਰੱਖ ਕੇ ਨਿੱਕਲੇਗੀ, ਕਿਉਂ ਜੋ ਯਹੋਵਾਹ ਨੇ ਉਹਨਾਂ ਨੂੰ ਰੱਦ ਦਿੱਤਾ, ਜਿਹਨਾਂ ਉੱਤੇ ਤੂੰ ਭਰੋਸਾ ਕੀਤਾ, ਤੂੰ ਉਹਨਾਂ ਨਾਲ ਸਫ਼ਲ ਨਾ ਹੋਵੇਗੀ।

Sien die hoofstuk Kopieer




ਯਿਰਮਿਯਾਹ 2:37

Volg ons:

Advertensies


Advertensies