ਯਿਰਮਿਯਾਹ 2:5 - ਪਵਿੱਤਰ ਬਾਈਬਲ5 ਇਹ ਹੈ ਜੋ ਯਹੋਵਾਹ ਆਖਦਾ ਹੈ: “ਤੁਹਾਡੇ ਪੁਰਖਿਆਂ ਨੂੰ ਮੇਰੇ ਨਾਲ ਕੀ ਗ਼ਲਤ ਲੱਗਾ ਜਿਸਨੇ ਉਨ੍ਹਾਂ ਨੂੰ ਮੇਰੇ ਕੋਲੋਂ ਦੂਰ ਕਰ ਦਿੱਤਾ। ਤੁਹਾਡੇ ਪੁਰਖੇ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ ਅਤੇ ਉਹ ਖੁਦ ਵੀ ਨਿਕੰਮੇ ਬਣ ਗਏ। Sien die hoofstukਪਵਿੱਤਰ ਬਾਈਬਲ O.V. Bible (BSI)5 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਹਾਡੇ ਪਿਉ ਦਾਦਿਆਂ ਨੇ ਮੇਰੇ ਵਿੱਚ ਕੀ ਅਨਿਆਈ ਲੱਭੀ, ਜੋ ਓਹ ਮੈਥੋਂ ਦੂਰ ਚੱਲੇ ਗਏ, ਅਤੇ ਫੋਕੀਆਂ ਗੱਲਾਂ ਪਿੱਛੇ ਲੱਗ ਕੇ ਫੋਕੇ ਬਣ ਗਏ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਯਹੋਵਾਹ ਐਉਂ ਆਖਦਾ ਹੈ, ਤੁਹਾਡੇ ਪੁਰਖਿਆਂ ਨੇ ਮੇਰੇ ਵਿੱਚ ਕੀ ਅਨਿਆਈਂ ਲੱਭੀ, ਜੋ ਉਹ ਮੈਥੋਂ ਦੂਰ ਚਲੇ ਗਏ, ਅਤੇ ਨਿਕੰਮੀ ਮੂਰਤੀਆਂ ਦੇ ਪਿੱਛੇ ਲੱਗ ਕੇ ਨਿਕੰਮੇ ਬਣ ਗਏ? Sien die hoofstuk |