ਯਿਰਮਿਯਾਹ 20:1 - ਪਵਿੱਤਰ ਬਾਈਬਲ1 ਪਸ਼ਹੂਰ ਨਾਂ ਦਾ ਇੱਕ ਜਾਜਕ ਸੀ। ਉਹ ਯਹੋਵਾਹ ਦੇ ਮੰਦਰ ਦਾ ਸਰਬ ਉੱਚ ਅਧਿਕਾਰੀ ਸੀ। ਪਸ਼ਹੂਰ ਇੰਮੇਰ ਨਾਂ ਦੇ ਬੰਦੇ ਦਾ ਪੁੱਤਰ ਸੀ। ਪਸ਼ਹੂਰ ਨੇ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਿਆਂ ਸੁਣਿਆ। Sien die hoofstukਪਵਿੱਤਰ ਬਾਈਬਲ O.V. Bible (BSI)1 ਇੰਮੇਰ ਜਾਜਕ ਦੇ ਪੁੱਤ੍ਰ ਪਸ਼ਹੂਰ ਨੇ ਜਿਹੜਾ ਯਹੋਵਾਹ ਦੇ ਭਵਨ ਦਾ ਵੱਡਾ ਪਰਧਾਨ ਸੀ ਯਿਰਮਿਯਾਹ ਨੂੰ ਅਗੰਮ ਵਾਕ ਦੀਆਂ ਏਹ ਗੱਲਾਂ ਕਰਦੇ ਸੁਣਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਇੰਮੇਰ ਜਾਜਕ ਦੇ ਪੁੱਤਰ ਪਸ਼ਹੂਰ ਨੇ ਜਿਹੜਾ ਯਹੋਵਾਹ ਦੇ ਭਵਨ ਦਾ ਵੱਡਾ ਪ੍ਰਧਾਨ ਸੀ ਯਿਰਮਿਯਾਹ ਨੂੰ ਅਗੰਮ ਵਾਕ ਦੀਆਂ ਇਹ ਗੱਲਾਂ ਕਰਦੇ ਸੁਣਿਆ Sien die hoofstuk |