Aanlyn Bybel

- Advertensies -




ਯਿਰਮਿਯਾਹ 20:11 - ਪਵਿੱਤਰ ਬਾਈਬਲ

11 ਪਰ ਯਹੋਵਾਹ ਮੇਰੇ ਅੰਗ-ਸੰਗ ਹੈ। ਯਹੋਵਾਹ ਮਜ਼ਬੂਤ ਸਿਪਾਹੀ ਵਰਗਾ ਹੈ। ਇਸ ਲਈ ਉਹ ਲੋਕ ਡਿੱਗ ਪੈਣਗੇ ਜਿਹੜੇ ਮੇਰਾ ਪਿੱਛਾ ਕਰ ਰਹੇ ਨੇ। ਉਹ ਲੋਕ ਮੈਨੂੰ ਹਰਾਉਣਗੇ ਨਹੀਂ। ਉਹ ਲੋਕ ਅਸਫ਼ਲ ਹੋ ਜਾਣਗੇ। ਉਹ ਲੋਕ ਨਿਰਾਸ਼ ਹੋਣਗੇ। ਉਹ ਲੋਕ ਸ਼ਰਮਸਾਰ ਹੋ ਜਾਣਗੇ। ਅਤੇ ਲੋਕ ਉਸ ਸ਼ਰਮਿੰਦਗੀ ਨੂੰ ਕਦੇ ਵੀ ਨਹੀਂ ਭੁੱਲਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਪਰ ਯਹੋਵਾਹ ਇੱਕ ਡਰਾਉਣੇ ਜੋਧੇ ਵਾਂਙੁ ਮੇਰੇ ਸੰਗ ਹੈ, ਏਸ ਲਈ ਮੇਰੇ ਸਤਾਉਣ ਵਾਲੇ ਠੋਕਰ ਖਾਣਗੇ, ਓਹ ਪਰਬਲ ਨਾ ਪੈ ਸੱਕਣਗੇ! ਓਹ ਬਹੁਤ ਲੱਜਿਆਵਾਨ ਹੋਣਗੇ, ਓਹ ਸਫਲ ਨਾ ਹੋਣਗੇ, ਓਹਨਾਂ ਦੀ ਸ਼ਰਮਿੰਦਗੀ ਸਦਾ ਦੀ ਹੋਵੇਗੀ, ਜੋ ਕਦੀ ਨਾ ਭੁੱਲੇਗੀ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਪਰ ਯਹੋਵਾਹ ਇੱਕ ਡਰਾਉਣੇ ਯੋਧੇ ਵਾਂਗੂੰ ਮੇਰੇ ਸੰਗ ਹੈ, ਇਸ ਲਈ ਮੇਰੇ ਸਤਾਉਣ ਵਾਲੇ ਠੋਕਰ ਖਾਣਗੇ, ਉਹ ਪਰਬਲ ਨਾ ਪੈ ਸਕਣਗੇ! ਉਹ ਬਹੁਤ ਲੱਜਿਆਵਾਨ ਹੋਣਗੇ, ਉਹ ਸਫ਼ਲ ਨਾ ਹੋਣਗੇ, ਉਹਨਾਂ ਦੀ ਸ਼ਰਮਿੰਦਗੀ ਸਦਾ ਦੀ ਹੋਵੇਗੀ, ਜੋ ਕਦੀ ਨਾ ਭੁੱਲੇਗੀ।

Sien die hoofstuk Kopieer




ਯਿਰਮਿਯਾਹ 20:11

Volg ons:

Advertensies


Advertensies