ਯਿਰਮਿਯਾਹ 20:12 - ਪਵਿੱਤਰ ਬਾਈਬਲ12 ਸਰਬ-ਸ਼ਕਤੀਮਾਨ ਯਹੋਵਾਹ ਤੁਸੀਂ ਨੇਕ ਬੰਦਿਆਂ ਦਾ ਇਮਤਿਹਾਨ ਲੈਂਦੇ ਹੋ। ਤੁਸੀਂ ਬੰਦੇ ਦੇ ਮਨ ਅੰਦਰ ਧੁਰ ਵੇਖਦੇ ਹੋ। ਮੈਂ ਤੁਹਾਨੂੰ ਉਨ੍ਹਾਂ ਲੋਕਾਂ ਵਿਰੁੱਦ ਆਪਣੀਆਂ ਦਲੀਲਾਂ ਦੱਸ ਦਿੱਤੀਆਂ। ਇਸ ਲਈ ਮੈਨੂੰ ਦੇਖਣ ਦਿਓ ਕਿ ਤੁਸੀਂ ਉਨ੍ਹਾਂ ਨੂੰ ਸਜ਼ਾ ਦਿੰਦੇ ਹੋ, ਜਿਸਦੇ ਉਹ ਅਧਿਕਾਰੀ ਹਨ। Sien die hoofstukਪਵਿੱਤਰ ਬਾਈਬਲ O.V. Bible (BSI)12 ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮੀਆਂ ਨੂੰ ਪਰਖਦਾ ਹੈਂ, ਜਿਹੜਾ ਦਿਲ ਅਤੇ ਗੁਰਦਿਆਂ ਨੂੰ ਵੇਖਦਾ ਹੈਂ, ਜਿਹੜਾ ਬਦਲਾ ਤੂੰ ਓਹਨਾਂ ਕੋਲੋਂ ਲਵੇਂਗਾ ਉਹ ਮੈਨੂੰ ਵਿਖਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹ ਦਿੱਤਾ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮੀਆਂ ਨੂੰ ਪਰਖਦਾ ਹੈ, ਜਿਹੜਾ ਦਿਲ ਅਤੇ ਗੁਰਦਿਆਂ ਨੂੰ ਦੇਖਦਾ ਹੈ, ਜਿਹੜਾ ਬਦਲਾ ਤੂੰ ਉਹਨਾਂ ਕੋਲੋਂ ਲਵੇਂਗਾ ਉਹ ਮੈਨੂੰ ਵਿਖਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹ ਦਿੱਤਾ ਹੈ। Sien die hoofstuk |