ਯਿਰਮਿਯਾਹ 20:13 - ਪਵਿੱਤਰ ਬਾਈਬਲ13 ਯਹੋਵਾਹ ਲਈ ਗੀਤ ਗਾਓ! ਯਹੋਵਾਹ ਦੀ ਉਸਤਤ ਕਰੋ! ਯਹੋਵਾਹ ਗਰੀਬ ਲੋਕਾਂ ਦੀਆਂ ਜਾਨਾਂ ਬਚਾਉਂਦਾ ਹੈ। ਉਹ ਉਨ੍ਹਾਂ ਨੂੰ ਮੰਦੇ ਲੋਕਾਂ ਕੋਲੋਂ ਬਚਾਉਂਦਾ ਹੈ! Sien die hoofstukਪਵਿੱਤਰ ਬਾਈਬਲ O.V. Bible (BSI)13 ਯਹੋਵਾਹ ਲਈ ਗਾਓ! ਤੁਸੀਂ ਯਹੋਵਾਹ ਨੂੰ ਵਡਿਆਓ! ਕਿਉਂ ਜੋ ਉਸ ਨੇ ਕੰਗਾਲ ਦੀ ਜਾਨ ਨੂੰ ਕੁਕਰਮੀਆਂ ਦੇ ਹੱਥੋਂ ਛੁਡਾਇਆ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਯਹੋਵਾਹ ਲਈ ਗਾਓ! ਤੁਸੀਂ ਯਹੋਵਾਹ ਨੂੰ ਵਡਿਆਓ! ਕਿਉਂ ਜੋ ਉਸ ਨੇ ਕੰਗਾਲ ਦੀ ਜਾਨ ਨੂੰ ਕੁਕਰਮੀਆਂ ਦੇ ਹੱਥੋਂ ਛੁਡਾਇਆ ਹੈ। Sien die hoofstuk |