ਯਿਰਮਿਯਾਹ 20:16 - ਪਵਿੱਤਰ ਬਾਈਬਲ16 ਉਸ ਬੰਦੇ ਨੂੰ ਵੀ ਉਨ੍ਹਾਂ ਸ਼ਹਿਰਾਂ ਵਰਗਾ ਹੋਣ ਦਿਓ, ਜਿਨ੍ਹਾਂ ਨੂੰ ਯਹੋਵਾਹ ਨੇ ਤਬਾਹ ਕੀਤਾ ਸੀ। ਯਹੋਵਾਹ ਨੇ ਉਨ੍ਹਾਂ ਸ਼ਹਿਰਾਂ ਉੱਤੇ ਕੋਈ ਰਹਿਮ ਨਹੀਂ ਕੀਤਾ। ਉਸ ਬੰਦੇ ਨੂੰ ਸੁਬਹ-ਸਵੇਰੇ ਜੰਗ ਦਾ ਸ਼ੋਰ ਸੁਣਨ ਦਿਓ। ਅਤੇ ਉਸ ਨੂੰ ਦੁਪਿਹਰ ਨੂੰ ਜੰਗ ਦੇ ਲਲਕਾਰੇ ਸੁਣਨ ਦਿਓ। Sien die hoofstukਪਵਿੱਤਰ ਬਾਈਬਲ O.V. Bible (BSI)16 ਉਹ ਮਨੁੱਖ ਓਹਨਾਂ ਸ਼ਹਿਰਾਂ ਵਾਂਙੁ ਹੋ ਜਾਵੇ, ਜਿੰਨ੍ਹਾਂ ਨੂੰ ਯਹੋਵਾਹ ਨੇ ਬਿਨਾ ਅਫ਼ਸੋਸ ਦੇ ਉਲਟਾ ਦਿੱਤਾ! ਉਸ ਸਵੇਰ ਨੂੰ ਚਿੱਲਾਉਣਾ ਸੁਣੇ, ਅਤੇ ਦੁਪਹਿਰ ਨੂੰ ਹਾਲ ਪੁਕਾਰ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਹ ਮਨੁੱਖ ਉਹਨਾਂ ਸ਼ਹਿਰਾਂ ਵਾਂਗੂੰ ਹੋ ਜਾਵੇ, ਜਿਹਨਾਂ ਨੂੰ ਯਹੋਵਾਹ ਨੇ ਬਿਨ੍ਹਾਂ ਅਫ਼ਸੋਸ ਦੇ ਉਲਟਾ ਦਿੱਤਾ! ਉਹ ਸਵੇਰ ਨੂੰ ਚਿੱਲਾਉਣਾ ਸੁਣੇ, ਅਤੇ ਦੁਪਹਿਰ ਨੂੰ ਹਾਲ ਪੁਕਾਰ, Sien die hoofstuk |