ਯਿਰਮਿਯਾਹ 20:18 - ਪਵਿੱਤਰ ਬਾਈਬਲ18 ਮੈਨੂੰ ਗਰਭ ਵਿੱਚੋਂ ਬਾਹਰ ਆਉਣ ਦੀ ਕੀ ਲੋੜ ਪਈ? ਮੈਂ ਤਾਂ ਸਿਰਫ਼ ਦੁੱਖ-ਤਕਲੀਫ਼ਾਂ ਹੀ ਦੇਖੀਆਂ ਨੇ। ਅਤੇ ਮੇਰੀ ਜ਼ਿੰਦਗੀ ਸ਼ਰਮਿੰਦਗੀ ਨਾਲ ਮੁੱਕ ਜਾਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)18 ਮੈਂ ਕਿਉਂ ਕੁੱਖੋਂ ਬਾਹਰ ਆਇਆ, ਕਸ਼ਟ ਅਤੇ ਗ਼ਮ ਵੇਖਣ ਲਈ, ਭਈ ਮੈਂ ਆਪਣੇ ਦਿਨ ਨਮੋਸ਼ੀ ਵਿੱਚ ਕੱਟਾਂ?।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਮੈਂ ਕਿਉਂ ਕੁੱਖੋਂ ਬਾਹਰ ਆਇਆ, ਕਸ਼ਟ ਅਤੇ ਗ਼ਮ ਵੇਖਣ ਲਈ, ਭਈ ਮੈ ਆਪਣੇ ਦਿਨ ਨਮੋਸ਼ੀ ਵਿੱਚ ਕੱਟਾਂ?। Sien die hoofstuk |