Aanlyn Bybel

- Advertensies -




ਯਿਰਮਿਯਾਹ 20:2 - ਪਵਿੱਤਰ ਬਾਈਬਲ

2 ਇਸ ਲਈ ਉਸ ਨੇ ਨਬੀ ਯਿਰਮਿਯਾਹ ਨੂੰ ਕੁਟਵਾ ਦਿੱਤਾ। ਅਤੇ ਉਸ ਨੇ ਯਿਰਮਿਯਾਹ ਦੇ ਹੱਥਾਂ ਪੈਰਾਂ ਨੂੰ ਲੱਕੜੀ ਦੇ ਵੱਡੇ ਫ਼ਟਿਆਂ ਵਿੱਚਕਾਰ ਬੰਨ੍ਹਵਾ ਦਿੱਤਾ। ਇਹ ਘਟਨਾ ਬਿਨਯਾਮੀਨ ਮੰਦਰ ਦੇ ਉੱਪਰ ਵੱਲ ਦੇ ਦਰਵਾਜ਼ੇ ਤੇ ਵਾਪਰੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਤਦ ਪਸ਼ਹੂਰ ਨੇ ਯਿਰਮਿਯਾਹ ਨਬੀ ਨੂੰ ਮਾਰਿਆ ਅਤੇ ਉਹ ਨੂੰ ਉਸ ਕਾਠ ਵਿੱਚ ਪਾਇਆ ਜਿਹੜਾ ਬਿਨਯਾਮੀਨ ਦੇ ਉੱਤਲੇ ਫਾਟਕ ਵਿੱਚ ਯਹੋਵਾਹ ਦੇ ਭਵਨ ਦੇ ਕੋਲ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤਦ ਪਸ਼ਹੂਰ ਨੇ ਯਿਰਮਿਯਾਹ ਨਬੀ ਨੂੰ ਮਾਰਿਆ ਅਤੇ ਉਹ ਨੂੰ ਉਸ ਕਾਠ ਵਿੱਚ ਪਾਇਆ ਜਿਹੜਾ ਬਿਨਯਾਮੀਨ ਦੇ ਉੱਪਰਲੇ ਫਾਟਕ ਵਿੱਚ ਯਹੋਵਾਹ ਦੇ ਭਵਨ ਦੇ ਕੋਲ ਸੀ

Sien die hoofstuk Kopieer




ਯਿਰਮਿਯਾਹ 20:2

Volg ons:

Advertensies


Advertensies