Aanlyn Bybel

- Advertensies -




ਯਿਰਮਿਯਾਹ 20:6 - ਪਵਿੱਤਰ ਬਾਈਬਲ

6 ਅਤੇ ਪਸ਼ਹੂਰ, ਤੂੰ ਅਤੇ ਤੇਰੇ ਘਰ ਵਿੱਚ ਰਹਿਣ ਵਾਲੇ ਸਾਰੇ ਬੰਦੇ ਫ਼ੜ ਲੇ ਜਾਣਗੇ। ਤੁਹਾਨੂੰ ਬਾਬਲ ਦੇਸ਼ ਵਿੱਚ ਜਾਕੇ ਰਹਿਣ ਲਈ ਮਜ਼ਬੂਰ ਕੀਤਾ ਜਾਵੇਗਾ। ਤੁਸੀਂ ਬਾਬਲ ਵਿੱਚ ਮਰੋਗੇ। ਅਤੇ ਤੁਹਾਨੂੰ ਉਸੇ ਬਾਹਰਲੇ ਦੇਸ਼ ਵਿੱਚ ਦਫ਼ਨਾਇਆ ਜਾਵੇਗਾ। ਤੂੰ ਆਪਣੇ ਦੋਸਤਾਂ ਨੂੰ ਝੂਠ ਦਾ ਪ੍ਰਚਾਰ ਕੀਤਾ। ਤੂੰ ਆਖਿਆ ਸੀ ਕਿ ਇਹ ਗੱਲਾਂ ਨਹੀਂ ਵਾਪਰਨਗੀਆਂ। ਪਰ ਤੇਰੇ ਸਾਰੇ ਦੋਸਤ ਵੀ ਛੇਤੀ ਹੀ ਮਰ ਜਾਣਗੇ ਅਤੇ ਬਾਬਲ ਵਿੱਚ ਦਫ਼ਨਾਏ ਜਾਣਗੇ।’”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਹੇ ਪਸ਼ਹੂਰ , ਤੂੰ ਅਤੇ ਓਹ ਸਾਰੇ ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ ਅਸੀਰ ਹੋ ਕੇ ਬਾਬਲ ਨੂੰ ਜਾਓਗੇ। ਤੂੰ ਉੱਥੇ ਜਾਏਂਗਾ ਅਤੇ ਉੱਥੇ ਮਰੇਂਗਾ ਅਤੇ ਉੱਥੇ ਤੂੰ ਦਫਨਾਇਆ ਜਾਵੇਂਗਾ, ਤੂੰ ਅਤੇ ਤੇਰੇ ਸਾਰੇ ਪ੍ਰੇਮੀ ਜਿਨ੍ਹਾਂ ਨਾਲ ਤੈਂ ਝੂਠੇ ਅਗੰਮ ਵਾਕ ਕੀਤੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਹੇ ਪਸ਼ਹੂਰ, ਤੂੰ ਅਤੇ ਉਹ ਸਾਰੇ ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ ਗ਼ੁਲਾਮ ਹੋ ਕੇ ਬਾਬਲ ਨੂੰ ਜਾਓਗੇ। ਤੂੰ ਉੱਥੇ ਜਾਏਂਗਾ ਅਤੇ ਉੱਥੇ ਮਰੇਗਾ ਅਤੇ ਉੱਥੇ ਤੂੰ ਦਫ਼ਨਾਇਆ ਜਾਵੇਂਗਾ, ਤੂੰ ਅਤੇ ਤੇਰੇ ਸਾਰੇ ਪ੍ਰੇਮੀ ਜਿਹਨਾਂ ਨਾਲ ਤੂੰ ਝੂਠੇ ਅਗੰਮ ਵਾਕ ਕੀਤੇ।

Sien die hoofstuk Kopieer




ਯਿਰਮਿਯਾਹ 20:6

Volg ons:

Advertensies


Advertensies