ਯਿਰਮਿਯਾਹ 20:7 - ਪਵਿੱਤਰ ਬਾਈਬਲ7 ਯਹੋਵਾਹ ਜੀ, ਤੁਸੀਂ ਮੇਰੇ ਨਾਲ ਚਲਾਕੀ ਕੀਤੀ, ਅਤੇ ਯਕੀਨਨ ਮੈਂ ਮੂਰਖ ਬਣਿਆ। ਤੁਸੀਂ ਮੇਰੇ ਨਾਲੋਂ ਤਾਕਤਵਰ ਹੋ ਇਸ ਲਈ ਤੁਸੀਂ ਜਿੱਤ ਗਏ। ਮੈਂ ਇੱਕ ਮਜ਼ਾਕ ਬਣ ਗਿਆ ਹਾਂ। ਲੋਕ ਮੇਰੇ ਉੱਤੇ ਹੱਸਦੇ ਨੇ ਅਤੇ ਦਿਨ ਭਰ ਮੇਰਾ ਮਜ਼ਾਕ ਉਡਾਉਂਦੇ ਨੇ। Sien die hoofstukਪਵਿੱਤਰ ਬਾਈਬਲ O.V. Bible (BSI)7 ਹੇ ਯਹੋਵਾਹ, ਤੈਂ ਮੈਨੂੰ ਭਰਮਾਇਆ ਤਾਂ ਮੈਂ ਭਰਮਾਇਆ ਗਿਆ ਹਾਂ, ਤੂੰ ਮੇਰੇ ਨਾਲੋਂ ਤਕੜਾ ਹੈਂ, ਤੂੰ ਮੇਰੇ ਉੱਤੇ ਪਰਬਲ ਪੈ ਗਿਆ ਹੈਂ, ਮੈਂ ਸਾਰਾ ਦਿਨ ਹਾਸਾ ਬਣ ਗਿਆ ਹਾਂ, ਸਾਰੇ ਹੀ ਮੇਰਾ ਠੱਠਾ ਉੱਡਾਉਂਦੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਹੇ ਯਹੋਵਾਹ, ਤੂੰ ਮੈਨੂੰ ਭਰਮਾਇਆ ਤਾਂ ਮੈਂ ਭਰਮਾਇਆ ਗਿਆ ਹਾਂ, ਤੂੰ ਮੇਰੇ ਨਾਲੋਂ ਤਕੜਾ ਹੈ, ਤੂੰ ਮੇਰੇ ਉੱਤੇ ਪਰਬਲ ਪੈ ਗਿਆ ਹੈ, ਮੈਂ ਸਾਰਾ ਦਿਨ ਹਾਸਾ ਬਣ ਗਿਆ ਹਾਂ, ਸਾਰੇ ਹੀ ਮੇਰਾ ਠੱਠਾ ਉਡਾਉਂਦੇ ਹਨ। Sien die hoofstuk |