ਯਿਰਮਿਯਾਹ 21:14 - ਪਵਿੱਤਰ ਬਾਈਬਲ14 “ਤੁਸੀਂ ਉਹੀ ਸਜ਼ਾ ਪਾਵੋਂਗੇ, ਜਿਸਦੇ ਤੁਸੀਂ ਅਧਿਕਾਰੀ ਹੋ। ਮੈਂ ਤੁਹਾਡੇ ਜੰਗਲਾਂ ਅੰਦਰ ਅੱਗ ਲਾ ਦਿਆਂਗਾ। ਉਹ ਅੱਗ ਤੁਹਾਡੇ ਚਾਰ-ਚੁਫ਼ੇਰੇ ਦੀ ਹਰ ਸ਼ੈਅ ਨੂੰ ਸਾੜ ਦੇਵੇਗੀ।” Sien die hoofstukਪਵਿੱਤਰ ਬਾਈਬਲ O.V. Bible (BSI)14 ਮੈਂ ਤੁਹਾਡੀਆਂ ਕਰਤੂਤਾਂ ਦੇ ਫਲਾਂ ਅਨੁਸਾਰ ਤੁਹਾਡੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਜੰਗਲ ਵਿੱਚ ਅੱਗ ਲਾਵਾਂਗਾ, ਜਿਹੜੀ ਆਲੇ ਦੁਆਲੇ ਦਾ ਸਭ ਕੁਝ ਭੱਖ ਲਵੇਗੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੈਂ ਤੁਹਾਡੀਆਂ ਕਰਤੂਤਾਂ ਦੇ ਫਲਾਂ ਅਨੁਸਾਰ ਤੁਹਾਡੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਜੰਗਲ ਵਿੱਚ ਅੱਗ ਲਾਵਾਂਗਾ, ਜਿਹੜੀ ਆਲੇ-ਦੁਆਲੇ ਦਾ ਸਭ ਕੁਝ ਭੱਖ ਲਵੇਗੀ। Sien die hoofstuk |