Aanlyn Bybel

- Advertensies -




ਯਿਰਮਿਯਾਹ 21:4 - ਪਵਿੱਤਰ ਬਾਈਬਲ

4 ‘ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: ਤੁਹਾਡੇ ਹੱਥਾਂ ਵਿੱਚ ਲੜਾਈ ਦੇ ਹਬਿਆਰ ਨੇ। ਤੁਸੀਂ ਉਨ੍ਹਾਂ ਹਬਿਆਰਾਂ ਦਾ ਇਸਤੇਮਾਲ ਆਪਣੇ ਆਪ ਨੂੰ ਬਾਬਲ ਦੇ ਰਾਜੇ ਅਤੇ ਬਾਬਲ ਦੇ ਲੋਕਾਂ ਤੋਂ ਰੱਖਿਆ ਕਰਨ ਲਈ ਕਰ ਰਹੇ ਹੋ। ਪਰ ਮੈਂ ਉਨ੍ਹਾਂ ਹਬਿਆਰਾਂ ਨੂੰ ਨਕਾਰਾ ਕਰ ਦਿਆਂਗਾ। “‘ਬਾਬਲ ਦੀ ਫ਼ੌਜ ਸ਼ਹਿਰ ਦੀ ਫ਼ਸੀਲ ਦੇ ਬਾਹਰ ਹੈ। ਉਹ ਫ਼ੌਜ ਸ਼ਹਿਰ ਦੇ ਆਲੇ-ਦੁਆਲੇ ਹੈ। ਛੇਤੀ ਹੀ ਮੈਂ ਉਸ ਫ਼ੌਜ ਨੂੰ ਯਰੂਸ਼ਲਮ ਦੇ ਅੰਦਰ ਲਿਆਵਾਂਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਲੜਾਈ ਦੇ ਸ਼ਸਤਰਾਂ ਨੂੰ ਮੋੜ ਦਿਆਂਗਾ ਜਿਹੜੇ ਤੁਹਾਡੇ ਹੱਥਾਂ ਵਿੱਚ ਹਨ ਜਿਨ੍ਹਾਂ ਨਾਲ ਤੁਸੀਂ ਬਾਬਲ ਦੇ ਪਾਤਸ਼ਾਹ ਅਤੇ ਕਸਦੀਆਂ ਨਾਲ ਲੜਦੇ ਹੋ ਜਿਨ੍ਹਾਂ ਨੇ ਤੁਹਾਨੂੰ ਕੰਧਾਂ ਦੇ ਬਾਹਰ ਘੇਰਿਆ ਹੋਇਆ ਹੈ ਅਤੇ ਮੈਂ ਓਹਨਾਂ ਨੂੰ ਏਸ ਸ਼ਹਿਰ ਦੇ ਵਿੱਚਕਾਰ ਇਕੱਠਾ ਕਰਾਂਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਲੜਾਈ ਦੇ ਸ਼ਸਤਰਾਂ ਨੂੰ ਮੋੜ ਦਿਆਂਗਾ ਜਿਹੜੇ ਤੁਹਾਡੇ ਹੱਥਾਂ ਵਿੱਚ ਹਨ ਜਿਹਨਾਂ ਨਾਲ ਤੁਸੀਂ ਬਾਬਲ ਦੇ ਰਾਜਾ ਅਤੇ ਕਸਦੀਆਂ ਨਾਲ ਲੜਦੇ ਹੋ ਜਿਹਨਾਂ ਨੇ ਤੁਹਾਨੂੰ ਕੰਧਾਂ ਦੇ ਬਾਹਰ ਘੇਰਿਆ ਹੋਇਆ ਹੈ ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਦੇ ਵਿਚਕਾਰ ਇਕੱਠਾ ਕਰਾਂਗਾ

Sien die hoofstuk Kopieer




ਯਿਰਮਿਯਾਹ 21:4

Volg ons:

Advertensies


Advertensies