ਯਿਰਮਿਯਾਹ 21:5 - ਪਵਿੱਤਰ ਬਾਈਬਲ5 ਮੈਂ ਖੁਦ ਤੁਹਾਡੇ ਯਹੂਦਾਹ ਦੇ ਲੋਕਾਂ, ਦੇ ਖਿਲਾਫ਼ ਲੜਾਂਗਾ। ਮੈਂ ਤੁਹਾਡੇ ਖਿਲਾਫ਼ ਆਪਣੇ ਤਾਕਤਵਰ ਹੱਥ ਨਾਲ ਲੜਾਂਗਾ। ਮੈਂ ਬਹੁਤ ਕਹਿਰਵਾਨ ਹਾਂ ਤੁਹਾਡੇ ਉੱਤੇ, ਇਸ ਲਈ ਮੈਂ ਆਪਣੇ ਤਾਕਤਵਰ ਹੱਥ ਨਾਲ ਤੁਹਾਡੇ ਖਿਲਾਫ਼ ਲੜਾਂਗਾ। ਮੈਂ ਤੁਹਾਡੇ ਖਿਲਾਫ਼ ਸਖਤੀ ਨਾਲ ਲੜਾਂਗਾ ਅਤੇ ਦਿਖਾ ਦੇਵਾਂਗਾ ਕਿ ਮੈਂ ਕਿਤਨਾ ਕਹਿਰਵਾਨ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)5 ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ, ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ Sien die hoofstuk |