ਯਿਰਮਿਯਾਹ 21:6 - ਪਵਿੱਤਰ ਬਾਈਬਲ6 ਮੈਂ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਾਰ ਦਿਆਂਗਾ। ਮੈਂ ਬੰਦਿਆਂ ਅਤੇ ਜਾਨਵਰਾਂ ਨੂੰ ਮਾਰ ਦਿਆਂਗਾ। ਉਹ ਭਿਆਨਕ ਪਲੇਗ ਨਾਲ ਮਰਨਗੇ ਜਿਹੜੀ ਸਾਰੇ ਸ਼ਹਿਰ ਵਿੱਚ ਫ਼ੈਲ ਜਾਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)6 ਮੈਂ ਏਸ ਸ਼ਹਿਰ ਦੇ ਵਾਸੀਆਂ ਨੂੰ, ਆਦਮੀਆਂ ਅਤੇ ਪਸੂਆਂ ਨੂੰ ਮਾਰਾਂਗਾ। ਓਹ ਵੱਡੀ ਬਵਾ ਨਾਲ ਮਰ ਜਾਣਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਮੈਂ ਇਸ ਸ਼ਹਿਰ ਦੇ ਵਾਸੀਆਂ ਨੂੰ, ਆਦਮੀਆਂ ਅਤੇ ਪਸ਼ੂਆਂ ਨੂੰ ਮਾਰਾਂਗਾ। ਉਹ ਵੱਡੀ ਬਵਾ ਨਾਲ ਮਰ ਜਾਣਗੇ Sien die hoofstuk |