Aanlyn Bybel

- Advertensies -




ਯਿਰਮਿਯਾਹ 21:8 - ਪਵਿੱਤਰ ਬਾਈਬਲ

8 “ਯਰੂਸ਼ਲਮ ਦੇ ਲੋਕਾਂ ਨੂੰ ਇਹ ਗੱਲਾਂ ਵੀ ਦੱਸੋ। ਯਹੋਵਾਹ ਇਹ ਗੱਲਾਂ ਆਖਦਾ ਹੈ: ‘ਸਮਝ ਲਵੋ ਕਿ ਮੈਂ ਤੁਹਾਨੂੰ ਜੀਣ ਅਤੇ ਮਰਨ ਵਿੱਚਕਾਰ ਚੋਣ ਕਰਨ ਦਿਆਂਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਤਾਂ ਤੂੰ ਏਸ ਪਰਜਾ ਨੂੰ ਆਖੇਂਗਾ, ਯਹੋਵਾਹ ਐਉਂ ਫ਼ਰਮਾਉਂਦਾ ਹੈ , - ਵੇਖੋ, ਮੈਂ ਤੁਹਾਡੇ ਅੱਗੇ ਜੀਵਨ ਦਾ ਰਾਹ ਅਤੇ ਮੌਤ ਦਾ ਰਾਹ ਰੱਖਦਾ ਹਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਦ ਤੂੰ ਇਸ ਪਰਜਾ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਤੁਹਾਡੇ ਅੱਗੇ ਜੀਵਨ ਦਾ ਰਾਹ ਅਤੇ ਮੌਤ ਦਾ ਰਾਹ ਰੱਖਦਾ ਹਾਂ

Sien die hoofstuk Kopieer




ਯਿਰਮਿਯਾਹ 21:8

Volg ons:

Advertensies


Advertensies