ਯਿਰਮਿਯਾਹ 21:9 - ਪਵਿੱਤਰ ਬਾਈਬਲ9 ਕੋਈ ਵੀ ਬੰਦਾ ਜਿਹੜਾ ਯਰੂਸ਼ਲਮ ਵਿੱਚ ਰਹੇਗਾ, ਮਾਰਿਆ ਜਾਵੇਗਾ। ਉਹ ਬੰਦਾ ਤਲਵਾਰ ਨਾਲ, ਭੁੱਖ ਨਾਲ ਜਾਂ ਕਿਸੇ ਭਿਆਨਕ ਬਿਮਾਰੀ ਨਾਲ ਮਾਰਿਆ ਜਾਵੇਗਾ। ਪਰ ਜਿਹੜਾ ਵੀ ਬੰਦਾ ਯਰੂਸ਼ਲਮ ਤੋਂ ਬਾਹਰ ਨਿਕਲ ਕੇ ਬਾਬਲ ਦੀ ਫ਼ੌਜ ਸਾਹਮਣੇ ਆਤਮ ਸਮਰਪਨ ਕਰੇਗਾ, ਜਿਉਂਦਾ ਰਹੇਗਾ! ਉਸ ਫ਼ੌਜ ਨੇ ਸ਼ਹਿਰ ਨੂੰ ਘੇਰਾ ਪਾ ਲਿਆ ਹੈ। ਇਸ ਲਈ ਕੋਈ ਵੀ ਬੰਦਾ ਸ਼ਹਿਰ ਵਿੱਚ ਭੋਜਨ ਲੈ ਕੇ ਨਹੀਂ ਆ ਸੱਕਦਾ। ਪਰ ਜਿਹੜਾ ਕੋਈ ਬੰਦਾ ਸ਼ਹਿਰ ਨੂੰ ਛੱਡ ਜਾਂਦਾ ਹੈ, ਆਪਣੀ ਜਾਨ ਬਚਾ ਲਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)9 ਜਿਹੜਾ ਏਸ ਸ਼ਹਿਰ ਵਿੱਚ ਰਹੇਗਾ, ਉਹ ਤਲਵਾਰ ਅਤੇ ਕਾਲ ਅਤੇ ਬਵਾ ਨਾਲ ਮਰੇਗਾ, ਅਤੇ ਜਿਹੜਾ ਏਹ ਦੇ ਵਿੱਚੋਂ ਨਿੱਕਲ ਜਾਏਗਾ ਅਤੇ ਆਪ ਨੂੰ ਕਸਦੀਆਂ ਦੇ ਹਵਾਲੇ ਕਰ ਦੇਵੇਗਾ, ਜਿਨ੍ਹਾਂ ਨੇ ਤੁਹਾਨੂੰ ਘੇਰਿਆ ਹੋਇਆ ਹੈ, ਉਹ ਜੀਉਂਦਾ ਰਹੇਗਾ ਅਤੇ ਉਹ ਦੀ ਜਾਨ ਉਹ ਦੇ ਲਈ ਇੱਕ ਲੁੱਟ ਦਾ ਮਾਲ ਹੋਵੇਗੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਿਹੜਾ ਇਸ ਸ਼ਹਿਰ ਵਿੱਚ ਰਹੇਗਾ, ਉਹ ਤਲਵਾਰ ਅਤੇ ਕਾਲ ਅਤੇ ਬਵਾ ਨਾਲ ਮਰੇਗਾ, ਅਤੇ ਜਿਹੜਾ ਇਹ ਦੇ ਵਿੱਚੋਂ ਨਿੱਕਲ ਜਾਵੇਗਾ ਅਤੇ ਆਪ ਨੂੰ ਕਸਦੀਆਂ ਦੇ ਹਵਾਲੇ ਕਰ ਦੇਵੇਗਾ, ਜਿਹਨਾਂ ਨੇ ਤੁਹਾਨੂੰ ਘੇਰਿਆ ਹੋਇਆ ਹੈ, ਉਹ ਜੀਉਂਦਾ ਰਹੇਗਾ ਅਤੇ ਉਹ ਦੀ ਜਾਨ ਉਹ ਦੇ ਲਈ ਇੱਕ ਲੁੱਟ ਦਾ ਮਾਲ ਹੋਵੇਗੀ Sien die hoofstuk |