ਯਿਰਮਿਯਾਹ 22:12 - ਪਵਿੱਤਰ ਬਾਈਬਲ12 ਯੇਹੋਆਹਾਜ਼ ਉਸੇ ਥਾਂ ਜਾਕੇ ਮਰੇਗਾ ਜਿੱਥੇ ਮਿਸਰ ਦੇ ਲੋਕ ਉਸ ਨੂੰ ਲੈ ਕੇ ਗਏ ਹਨ। ਉਹ ਇਸ ਧਰਤੀ ਨੂੰ ਫ਼ੇਰ ਕਦੇ ਨਹੀਂ ਦੇਖੇਗਾ।” Sien die hoofstukਪਵਿੱਤਰ ਬਾਈਬਲ O.V. Bible (BSI)12 ਪਰ ਜਿੱਥੇ ਉਹ ਨੂੰ ਅਸੀਰ ਕਰ ਕੇ ਲੈ ਗਏ ਹਨ ਉੱਥੇ ਉਹ ਮਰੇਗਾ ਅਤੇ ਏਸ ਦੇਸ ਨੂੰ ਉਹ ਫੇਰ ਨਾ ਵੇਖੇਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪਰ ਜਿੱਥੇ ਉਹ ਨੂੰ ਗ਼ੁਲਾਮ ਕਰਕੇ ਲੈ ਗਏ ਹਨ ਉੱਥੇ ਉਹ ਮਰੇਗਾ ਅਤੇ ਇਸ ਦੇਸ ਨੂੰ ਉਹ ਫਿਰ ਨਾ ਵੇਖੇਗਾ। Sien die hoofstuk |