Aanlyn Bybel

- Advertensies -




ਯਿਰਮਿਯਾਹ 22:13 - ਪਵਿੱਤਰ ਬਾਈਬਲ

13 “ਉਸ ਰਾਜੇ ਤੇ ਲਾਹਨਤ ਜਿਹੜਾ ਅਨਿਆਂ ਨਾਲ ਆਪਣੇ ਮਹਿਲ ਉਸਾਰਦਾ ਹੈ। ਉਹ ਉਪਰਲੀ ਮੰਜਿਲ ਤੇ, ਜੋ ਧਰਮੀ ਨਹੀਂ ਹੈ ਕਰਕੇ ਕਮਰੇ ਬਣਾ ਰਿਹਾ ਹੈ। ਉਹ ਆਪਣੇ ਲੋਕਾਂ ਤੋਂ, ਉਨ੍ਹਾਂ ਨੂੰ ਬਿਨਾ ਅਦਾਇਗੀ ਕੀਤਿਆਂ ਕੰਮ ਕਰਵਾ ਰਿਹਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਹਾਇ ਉਹ ਦੇ ਉੱਤੇ ਜਿਹੜਾ ਆਪਣੇ ਘਰ ਨੂੰ ਕੁਧਰਮ ਨਾਲ ਅਤੇ ਉਹ ਦੇ ਉੱਪਰਲੀਆਂ ਕੋਠੜੀਆਂ ਬਿਨਾ ਨਿਆਉਂ ਦੇ ਬਣਾਉਂਦਾ ਹੈ! ਜਿਹੜਾ ਆਪਣੇ ਗੁਆਂਢੀ ਤੋਂ ਬੇਗਾਰ ਲੈਂਦਾ ਹੈ, ਅਤੇ ਉਸ ਦੀ ਮਜੂਰੀ ਨਹੀਂ ਦਿੰਦਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਹਾਏ ਉਹ ਦੇ ਉੱਤੇ ਜਿਹੜਾ ਆਪਣੇ ਘਰ ਨੂੰ ਕੁਧਰਮ ਨਾਲ ਅਤੇ ਉਹ ਦੇ ਉੱਪਰਲੀਆਂ ਕੋਠੜੀਆਂ ਬਿਨਾਂ ਨਿਆਂ ਦੇ ਬਣਾਉਂਦਾ ਹੈ! ਜਿਹੜਾ ਆਪਣੇ ਗੁਆਂਢੀ ਤੋਂ ਬੇਗਾਰ ਲੈਂਦਾ ਹੈ, ਅਤੇ ਉਸ ਦੀ ਮਿਹਨਤ ਦਾ ਮੁੱਲ ਨਹੀਂ ਦਿੰਦਾ।

Sien die hoofstuk Kopieer




ਯਿਰਮਿਯਾਹ 22:13

Volg ons:

Advertensies


Advertensies