Aanlyn Bybel

- Advertensies -




ਯਿਰਮਿਯਾਹ 22:14 - ਪਵਿੱਤਰ ਬਾਈਬਲ

14 “ਯਹੋਯਾਕੀਮ ਆਖਦਾ ਹੈ, ‘ਮੈਂ ਆਪਣੇ ਲਈ ਇੱਕ ਵੱਡਾ ਮਹਿਲ ਉਸਾਰਾਂਗਾ, ਇਸ ਵਿੱਚ ਵੱਡੇ ਚੁਬਾਰੇ ਵੀ ਹੋਣਗੇ।’ ਇਸ ਲਈ ਉਸ ਨੇ ਇੱਕ ਵੱਡੀਆਂ ਬਾਰੀਆਂ ਵਾਲਾ ਮਕਾਨ ਉਸਾਰਿਆ। ਉਸ ਨੇ ਤਖਤਿਆਂ ਲਈ ਦਿਆਰ ਦੀ ਲੱਕੜ ਇਸਤੇਮਾਲ ਕੀਤੀ ਅਤੇ ਉਸ ਉੱਤੇ ਲਾਲ ਰੰਗ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਉਹ ਆਖਦਾ ਹੈ, ਮੈਂ ਆਪਣੇ ਲਈ ਇੱਕ ਵੱਡਾ ਘਰ ਬਣਾਵਾਂਗਾ, ਅਤੇ ਹਵਾਦਾਰ ਚੁਬਾਰੇ ਵੀ, ਅਤੇ ਉਹ ਦੇ ਵਿੱਚ ਛੇਕ ਕਰ ਕੇ ਤਾਕੀਆਂ ਲਾਉਂਦਾ ਹੈ, ਅਤੇ ਉਹ ਦੀ ਦਿਆਰ ਦੀ ਛੱਤ ਬਣਾਉਂਦਾ ਹੈ, ਉਹ ਨੂੰ ਸਿੰਗਰਫੀ ਰੰਗ ਨਾਲ ਰੰਗਦਾ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਉਹ ਆਖਦਾ ਹੈ, ਮੈਂ ਆਪਣੇ ਲਈ ਇੱਕ ਵੱਡਾ ਘਰ ਬਣਾਵਾਂਗਾ, ਅਤੇ ਹਵਾਦਾਰ ਚੁਬਾਰੇ ਵੀ, ਅਤੇ ਉਹ ਦੇ ਵਿੱਚ ਛੇਕ ਕਰਕੇ ਤਾਕੀਆਂ ਲਾਉਂਦਾ ਹੈ, ਅਤੇ ਉਹ ਦੀ ਦਿਆਰ ਦੀ ਛੱਤ ਬਣਾਉਂਦਾ ਹੈ, ਉਹ ਨੂੰ ਸਿੰਗਰਫ਼ੀ ਰੰਗ ਨਾਲ ਰੰਗਦਾ ਹੈ।

Sien die hoofstuk Kopieer




ਯਿਰਮਿਯਾਹ 22:14

Volg ons:

Advertensies


Advertensies