ਯਿਰਮਿਯਾਹ 22:17 - ਪਵਿੱਤਰ ਬਾਈਬਲ17 “ਯਹੋਯਾਕੀਮ, ਤੇਰੀਆਂ ਅੱਖਾਂ ਸਿਰਫ ਓਸੇ ਚੀਜ਼ ਵੱਲ ਦੇਖਦੀਆਂ ਨੇ, ਜਿਸਤੋਂ ਤੈਨੂੰ ਲਾਭ ਹੁੰਦਾ ਹੈ। ਤੂੰ ਹਰ ਵੇਲੇ ਆਪਣੇ ਲਈ ਹੋਰ ਵੱਧੇਰੇ ਪ੍ਰਾਪਤ ਕਰਨ ਲਈ ਸੋਚਦਾ ਹੈਂ। ਤੂੰ ਮਸੂਮਾਂ ਨੂੰ ਕਤਲ ਕਰਨ ਲਈ ਤਿਆਰ ਹੈਂ। ਤੂੰ ਹੋਰਨਾਂ ਲੋਕਾਂ ਦੀਆਂ ਚੀਜ਼ਾਂ ਚੋਰੀ ਕਰਨ ਲਈ ਤਿਆਰ ਹੈਂ।” Sien die hoofstukਪਵਿੱਤਰ ਬਾਈਬਲ O.V. Bible (BSI)17 ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ!।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ!। Sien die hoofstuk |