ਯਿਰਮਿਯਾਹ 22:19 - ਪਵਿੱਤਰ ਬਾਈਬਲ19 ਯਰੂਸ਼ਲਮ ਦੇ ਲੋਕ ਯਹੋਯਾਕੀਮ ਨੂੰ ਦਫ਼ਨ ਕਰ ਦੇਣਗੇ, ਜਿਵੇਂ ਉਹ ਕਿਸੇ ਖੋਤੇ ਨੂੰ ਦਫ਼ਨ ਕਰਦੇ ਨੇ। ਉਹ ਉਸਦੀ ਲਾਸ਼ ਨੂੰ ਧੂਹ ਕੇ ਲੈ ਜਾਣਗੇ। ਅਤੇ ਉਹ ਉਸਦੀ ਲਾਸ਼ ਨੂੰ ਯਰੂਸ਼ਲਮ ਦੇ ਦਰਾਂ ਤੋਂ ਬਾਹਰ ਸੁੱਟ ਦੇਣਗੇ। Sien die hoofstukਪਵਿੱਤਰ ਬਾਈਬਲ O.V. Bible (BSI)19 ਉਹ ਦਾ ਦਫਨਾਉਣਾ ਖੋਤੇ ਦੇ ਦਫਨਾਉਣ ਜਿਹਾ ਹੋਵੇਗਾ, ਉਹ ਨੂੰ ਧੂ ਕੇ ਯਰੂਸ਼ਲਮ ਦੇ ਫਾਟਕਾਂ ਤੋਂ ਬਾਹਰ ਸੁੱਟ ਦੇਣਗੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਉਹ ਦਾ ਦਫ਼ਨਾਉਣਾ ਗਧੇ ਦੇ ਦਫ਼ਨਾਉਣ ਜਿਹਾ ਹੋਵੇਗਾ, ਉਹ ਨੂੰ ਧੂ ਕੇ ਯਰੂਸ਼ਲਮ ਦੇ ਫਾਟਕਾਂ ਤੋਂ ਬਾਹਰ ਸੁੱਟ ਦੇਣਗੇ। Sien die hoofstuk |