ਯਿਰਮਿਯਾਹ 22:2 - ਪਵਿੱਤਰ ਬਾਈਬਲ2 ‘ਯਹੂਦਾਹ ਦੇ ਰਾਜੇ, ਯਹੋਵਾਹ ਦੇ ਸੰਦੇਸ਼ ਨੂੰ ਸੁਣ। ਤੂੰ ਦਾਊਦ ਦੇ ਤਖਤ ਤੋਂ ਰਾਜ ਕਰਦਾ ਹੈਂ, ਇਸ ਲਈ ਸੁਣ। ਹੇ ਰਾਜੇ, ਤੈਨੂੰ ਅਤੇ ਤੇਰੇ ਅਧਿਕਾਰੀਆਂ ਨੂੰ ਧਿਆਨ ਨਾਲ ਸੁਣਨਾ ਚਾਹੀਦਾ ਹੈ। ਤੁਸੀਂ ਸਾਰੇ ਲੋਕ ਜਿਹੜੇ ਯਰੂਸ਼ਲਮ ਦੇ ਦਰਵਾਜ਼ਿਆਂ ਬਾਣੀਂ ਲੰਘਦੇ ਹੋ, ਯਹੋਵਾਹ ਦੇ ਸੰਦੇਸ਼ ਨੂੰ ਧਿਆਨ ਨਾਲ ਜ਼ਰੂਰ ਸੁਣਨਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਯਹੋਵਾਹ ਦਾ ਬਚਨ ਸੁਣ, ਹੇ ਯਹੂਦਾਹ ਦੇ ਪਾਤਸ਼ਾਹ, ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬੈਠਾ ਹੈਂ, ਤੂੰ ਅਤੇ ਤੇਰੇ ਟਹਿਲੂਏ ਅਤੇ ਤੇਰੇ ਕੋਲ ਜਿਹੜੇ ਏਹਨਾਂ ਫਾਟਕਾਂ ਥਾਣੀ ਵੜਦੇ ਹੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਦਾ ਬਚਨ ਸੁਣ, ਹੇ ਯਹੂਦਾਹ ਦੇ ਪਾਤਸ਼ਾਹ, ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬੈਠਾ ਹੈ, ਤੂੰ ਅਤੇ ਤੇਰੇ ਟਹਿਲੂਏ ਤੇਰੇ ਕੋਲ ਜਿਹੜੇ ਇਹਨਾਂ ਫਾਟਕਾਂ ਥਾਣੀ ਵੜਦੇ ਹੋ Sien die hoofstuk |