ਯਿਰਮਿਯਾਹ 22:22 - ਪਵਿੱਤਰ ਬਾਈਬਲ22 ਯਹੂਦਾਹ, ਜੋ ਸਜ਼ਾ ਮੈਂ ਤੈਨੂੰ ਦਿਆਂਗਾ, ਤੂਫ਼ਾਨੀ ਹਵਾ ਵਾਂਗ ਆਵੇਗੀ। ਅਤੇ ਇਹ ਤੇਰੇ ਸਾਰੇ ਅਯਾਲੀਆਂ ਨੂੰ ਉਡਾ ਕੇ ਲੈ ਜਾਵੇਗੀ। ਅਤੇ ਤੇਰੇ ਪ੍ਰੇਮੀ ਅਧੀਨ ਹੋ ਜਾਣਗੇ। ਫ਼ੇਰ ਤੂੰ ਆਪਣੀਆਂ ਕਰਨੀਆਂ ਕਾਰਣ ਸੱਚਮੁੱਚ ਅਪਮਾਨਿਤ ਅਤੇ ਸ਼ਰਮਸਾਰ ਹੋਵੇਂਗੀ। Sien die hoofstukਪਵਿੱਤਰ ਬਾਈਬਲ O.V. Bible (BSI)22 ਹਵਾ ਤੇਰੇ ਸਾਰੇ ਅਯਾਲੀਆਂ ਨੂੰ ਚਰਾਵੇਗੀ, ਅਤੇ ਤੇਰੇ ਪ੍ਰੇਮੀ ਕੈਦ ਵਿੱਚ ਜਾਣਗੇ। ਤਦ ਤੂੰ ਆਪਣੀ ਸਾਰੀ ਬਦੀ ਦੇ ਕਾਰਨ, ਲੱਜਿਆਵਾਨ ਅਤੇ ਮੂੰਹ ਕਾਲਾ ਹੋਵੇਂਗੀ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਹਵਾ ਤੇਰੇ ਸਾਰੇ ਅਯਾਲੀਆਂ ਨੂੰ ਚਰਾਵੇਗੀ, ਅਤੇ ਤੇਰੇ ਪ੍ਰੇਮੀ ਕੈਦ ਵਿੱਚ ਜਾਣਗੇ। ਤਦ ਤੂੰ ਆਪਣੀ ਸਾਰੀ ਬਦੀ ਦੇ ਕਾਰਨ ਲੱਜਿਆਵਾਨ ਅਤੇ ਮੂੰਹ ਕਾਲਾ ਹੋਵੇਂਗੀ! Sien die hoofstuk |