ਯਿਰਮਿਯਾਹ 22:24 - ਪਵਿੱਤਰ ਬਾਈਬਲ24 “ਜਿਵੇਂ ਕਿ ਸਾਖੀ ਹਾਂ ਮੈਂ”, ਯਹੋਵਾਹ ਵੱਲੋਂ ਇਹ ਸੰਦੇਸ਼ ਹੈ, “ਯੇਹੋਇਆਚਿਨ, ਯਹੂਦਾਹ ਦੇ ਰਾਜੇ ਯੇਹੋਇਆਚਿਨ ਦੇ ਪੁੱਤਰ ਮੈਂ ਤੇਰੇ ਨਾਲ ਇਹ ਕਰਾਂਗਾ: ਭਾਵੇਂ ਤੂੰ ਹੁੰਦਾ ਸ਼ਾਹੀ ਨਿਸ਼ਾਨ ਵਾਲੀ ਅੰਗੂਠੀ ਮੇਰੇ ਸੱਜੇ ਹੱਥ ਦੀ, ਫ਼ੇਰ ਵੀ ਮੈਂ ਤੈਨੂੰ ਸੁੱਟ ਦਿੰਦਾ। Sien die hoofstukਪਵਿੱਤਰ ਬਾਈਬਲ O.V. Bible (BSI)24 ਯਹੋਵਾਹ ਦਾ ਵਾਕ ਹੈ ਕਿ ਮੈਨੂੰ ਜਾਨ ਦੀ ਸੌਂਹ, ਜੇ ਕਰ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦਾ ਪੁੱਤ੍ਰ ਕਾਨਯਾਹ ਮੇਰੇ ਸੱਜੇ ਹੱਥ ਦੀ ਛਾਪ ਵੀ ਹੁੰਦੀ ਤਦ ਵੀ ਮੈਂ ਤੈਨੂੰ ਉੱਥੋਂ ਲਾਹ ਕੇ ਸੁੱਟ ਦਿੰਦਾ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਯਹੋਵਾਹ ਦਾ ਵਾਕ ਹੈ ਕਿ ਮੈਨੂੰ ਜਾਨ ਦੀ ਸਹੁੰ, ਜੇਕਰ ਯਹੂਦਾਹ ਦੇ ਰਾਜਾ ਯਹੋਯਾਕੀਮ ਦਾ ਪੁੱਤਰ ਕਾਨਯਾਹ ਮੇਰੇ ਸੱਜੇ ਹੱਥ ਦੀ ਅੰਗੂਠੀ ਵੀ ਹੁੰਦੀ ਤਦ ਵੀ ਮੈਂ ਤੈਨੂੰ ਉੱਥੋਂ ਲਾਹ ਕੇ ਸੁੱਟ ਦਿੰਦਾ! Sien die hoofstuk |