ਯਿਰਮਿਯਾਹ 22:28 - ਪਵਿੱਤਰ ਬਾਈਬਲ28 ਕਨਾਯਾਹ (ਯੇਹੋਇਆਚਿਨ) ਉਸ ਟੁੱਟੇ ਹੋਏ ਭਾਂਡੇ ਵਰਗਾ ਹੈ ਜਿਸ ਨੂੰ ਕਿਸੇ ਨੇ ਬਾਹਰ ਸੁੱਟ ਦਿੱਤਾ ਹੈ। ਉਹ ਉਸ ਭਾਂਡੇ ਵਰਗਾ ਹੈ ਜਿਸ ਨੂੰ ਕੋਈ ਨਹੀਂ ਲੋੜਦਾ, ਯੇਹੋਇਆਚਿਨ ਅਤੇ ਉਸ ਦੇ ਬੱਚਿਆਂ ਨੂੰ ਬਾਹਰ ਕਿਉਂ ਸੁੱਟਿਆ ਜਾਵੇਗਾ? ਉਨ੍ਹਾਂ ਨੂੰ ਪਰਦੇਸਾਂ ਅੰਦਰ ਕਿਉਂ ਸੁੱਟਿਆ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)28 ਕੀ ਏਹ ਮਨੁੱਖ ਕਾਨਯਾਹ ਇੱਕ ਨਖਿੱਧ ਟੁੱਟਾ ਭਾਂਡਾ ਹੈ, ਇੱਕ ਭਾਂਡਾ ਜਿਸ ਤੋਂ ਕੋਈ ਖੁਸ਼ ਨਹੀਂ? ਉਹ ਅਤੇ ਉਹ ਦੀ ਨਸਲ ਕਿਉਂ ਕੱਢੇ ਗਏ ਹਨ, ਅਤੇ ਉਸ ਦੇਸ ਵਿੱਚ ਸੁੱਟੇ ਗਏ ਜਿਹ ਨੂੰ ਓਹ ਨਹੀਂ ਜਾਣਦੇ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਕੀ ਇਹ ਮਨੁੱਖ ਕਾਨਯਾਹ ਇੱਕ ਨਖਿੱਧ ਟੁੱਟਾ ਭਾਂਡਾ ਹੈ, ਇੱਕ ਭਾਂਡਾ ਜਿਸ ਤੋਂ ਕੋਈ ਖੁਸ਼ ਨਹੀਂ? ਉਹ ਅਤੇ ਉਹ ਦੀ ਨਸਲ ਕਿਉਂ ਕੱਢੇ ਗਏ ਹਨ, ਅਤੇ ਉਸ ਦੇਸ ਵਿੱਚ ਸੁੱਟੇ ਗਏ ਜਿਸ ਨੂੰ ਉਹ ਨਹੀਂ ਜਾਣਦੇ? Sien die hoofstuk |