Aanlyn Bybel

- Advertensies -




ਯਿਰਮਿਯਾਹ 22:3 - ਪਵਿੱਤਰ ਬਾਈਬਲ

3 ਯਹੋਵਾਹ ਆਖਦਾ ਹੈ: ਓਹੀ ਗੱਲਾਂ ਕਰੋ ਜਿਹੜੀਆਂ ਨਿਰਪੱਖ ਅਤੇ ਸਹੀ ਹਨ। ਉਸ ਬੰਦੇ ਨੂੰ ਲੁਟੇਰੇ ਕੋਲੋਂ ਬਚਾਓ ਜਿਹੜਾ ਲੁਟੇਰੇ ਪਾਸੋਂ ਲੁੱਟਿਆ ਗਿਆ ਹੈ। ਯਤੀਮਾਂ ਅਤੇ ਵਿਧਵਾਵਾਂ ਨੂੰ ਦੁੱਖ ਨਾ ਦਿਓ ਅਤੇ ਨਾ ਕੋਈ ਗ਼ਲਤ ਗੱਲ ਕਰੋ ਉਨ੍ਹਾਂ ਨਾਲ। ਮਾਸੂਮ ਲੋਕਾਂ ਦਾ ਕਤਲ ਨਾ ਕਰੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਯਹੋਵਾਹ ਇਉਂ ਫ਼ਰਮਾਉਂਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਰ ਵਿੱਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਏਸ ਅਸਥਾਨ ਵਿੱਚ ਬੇਦੋਸ਼ੇ ਦਾ ਲਹੂ ਵਹਾਓ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ ਦਾ ਲਹੂ ਵਹਾਓ

Sien die hoofstuk Kopieer




ਯਿਰਮਿਯਾਹ 22:3

Volg ons:

Advertensies


Advertensies