ਯਿਰਮਿਯਾਹ 22:4 - ਪਵਿੱਤਰ ਬਾਈਬਲ4 ਜੇ ਤੁਸੀਂ ਇਨ੍ਹਾਂ ਆਦੇਸ਼ਾਂ ਦਾ ਪਾਲਣ ਕਰੋਗੇ ਤਾਂ ਅਜਿਹਾ ਵਾਪਰੇਗਾ: ਦਾਊਦ ਦੇ ਉਤਰਾਧਿਕਾਰੀ ਜਿਹੜੇ ਉਸ ਦੇ ਤਖਤ ਉੱਤੇ ਬੈਠੇ ਹਨ, ਇਹ ਮਹਿਲ ਦੇ ਦਰਵਾਜ਼ਿਆਂ ਬਾਣੀਂ ਲੰਘਦੇ ਰਹਿਣਗੇ। ਉਹ ਰਾਜੇ ਆਪਣੇ ਅਧਿਕਾਰੀ ਸੰਗ ਦਰਵਾਜ਼ਿਆਂ ਵਿੱਚੋਂ ਆਉਣਗੇ। ਉਹ ਰਾਜੇ, ਉਨ੍ਹਾਂ ਦੇ ਅਧਿਕਾਰੀ, ਅਤੇ ਉਨ੍ਹਾਂ ਦੇ ਬੰਦੇ ਰਬਾਂ ਅਤੇ ਘੋੜਿਆਂ ਤੇ ਸਵਾਰ ਹੋਕੇ ਲੰਘਣਗੇ। Sien die hoofstukਪਵਿੱਤਰ ਬਾਈਬਲ O.V. Bible (BSI)4 ਕਿਉਂਕਿ ਜੇ ਤੁਸੀਂ ਸੱਚੀ ਮੁੱਚੀ ਏਹ ਕਰੋਗੇ ਤਾਂ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਪਾਤਸ਼ਾਹ ਰਥਾਂ ਅਤੇ ਘੋੜਿਆਂ ਉੱਤੇ ਚੜ੍ਹ ਕੇ ਏਸ ਮਹਿਲ ਦੇ ਫਾਟਕਾਂ ਵਿੱਚ ਵੜਨਗੇ, ਓਹ ਅਤੇ ਓਹਨਾਂ ਦੇ ਟਹਿਲੂਏ ਅਤੇ ਓਹਨਾਂ ਦੇ ਲੋਕ ਵੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਕਿਉਂਕਿ ਜੇ ਉਹ ਸੱਚੀ ਮੁੱਚੀ ਇਹ ਕਰੋਗੇ ਤਾਂ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਰਾਜਾ ਰੱਥਾਂ ਅਤੇ ਘੋੜਿਆਂ ਉੱਤੇ ਚੜ੍ਹ ਕੇ ਇਸ ਮਹਿਲ ਦੇ ਫਾਟਕਾਂ ਵਿੱਚ ਵੜਨਗੇ, ਉਹ ਅਤੇ ਉਹਨਾਂ ਦੇ ਟਹਿਲੂਏ ਅਤੇ ਉਹਨਾਂ ਦੇ ਲੋਕ ਵੀ Sien die hoofstuk |