ਯਿਰਮਿਯਾਹ 22:5 - ਪਵਿੱਤਰ ਬਾਈਬਲ5 ਪਰ ਜੇ ਤੁਸੀਂ ਇਨ੍ਹਾਂ ਆਦੇਸ਼ਾਂ ਨੂੰ ਨਹੀਂ ਮੰਨੋਗੇ, ਤਾਂ ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ, ਯਹੋਵਾਹ ਇਕਰਾਰ ਕਰਦਾ ਹਾਂ ਕਿ ਰਾਜੇ ਦਾ ਇਹ ਮਹਿਲ ਤਬਾਹ ਹੋ ਜਾਵੇਗਾ-ਇਹ ਮਲਵੇ ਦਾ ਢੇਰ ਬਣ ਜਾਵੇਗਾ।’” Sien die hoofstukਪਵਿੱਤਰ ਬਾਈਬਲ O.V. Bible (BSI)5 ਪਰ ਜੇ ਤੁਸੀਂ ਗੱਲਾਂ ਨਾ ਸੁਣੋਗੇ ਤਾਂ ਮੈਨੂੰ ਮੇਰੀ ਹੀ ਸੌਂਹ, ਯਹੋਵਾਹ ਦਾ ਵਾਕ ਹੈ, ਕਿ ਏਹ ਘਰ ਇੱਕ ਵਿਰਾਨਾ ਹੋ ਜਾਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਪਰ ਜੇ ਤੁਸੀਂ ਇਹ ਗੱਲਾਂ ਨਾ ਸੁਣੋਗੇ ਤਾਂ ਮੈਨੂੰ ਮੇਰੀ ਹੀ ਸਹੁੰ, ਯਹੋਵਾਹ ਦਾ ਵਾਕ ਹੈ, ਕਿ ਇਹ ਘਰ ਵਿਰਾਨ ਹੋ ਜਾਵੇਗਾ Sien die hoofstuk |